ਅਲ-ਫਜਰ · 21/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
كَلَّا إِذَا دُكَّتِ الْأَرْضُ دَكًّا دَكًّا ۝٢١
Kallaaa izaaa dukkatil ardu dakkan dakka
📖 ਪੰਜਾਬੀ ਵਿੱਚ
21਼ (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਫਜਰ

19وَتَأْكُلُونَ التُّرَاثَ أَكْلًا لَّمًّا
19਼ ਅਤੇ ਤੁਸੀਂ ਵਰਾਸਤ ਦਾ ਸਾਰਾ ਮਾਲ ਹੂੰਝ ਕੇ ਖਾ ਜਾਂਦੇ ਹੋ।
20وَتُحِبُّونَ الْمَالَ حُبًّا جَمًّا
20਼ ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।
21كَلَّا إِذَا دُكَّتِ الْأَرْضُ دَكًّا دَكًّا
21਼ (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।
22وَجَاءَ رَبُّكَ وَالْمَلَكُ صَفًّا صَفًّا
22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।
23وَجِيءَ يَوْمَئِذٍ بِجَهَنَّمَ ۚ يَوْمَئِذٍ يَتَذَكَّرُ الْإِنسَانُ وَأَنَّىٰ لَهُ الذِّكْرَىٰ
23਼ ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
21ਆਇਤ

ਅਨੁਵਾਦ — ਅਲ-ਫਜਰ 21

ਸੂਰਾ ਅਲ-ਫਜਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ…

ਸੂਰਾ ਆਇਤ 21/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers