ਅਲ-ਫਜਰ · 22/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
وَجَاءَ رَبُّكَ وَالْمَلَكُ صَفًّا صَفًّا ۝٢٢
Wa jaaa`a Rabbuka wal malaku saffan saffaa
📖 ਪੰਜਾਬੀ ਵਿੱਚ
22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਫਜਰ

20وَتُحِبُّونَ الْمَالَ حُبًّا جَمًّا
20਼ ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।
21كَلَّا إِذَا دُكَّتِ الْأَرْضُ دَكًّا دَكًّا
21਼ (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।
22وَجَاءَ رَبُّكَ وَالْمَلَكُ صَفًّا صَفًّا
22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।
23وَجِيءَ يَوْمَئِذٍ بِجَهَنَّمَ ۚ يَوْمَئِذٍ يَتَذَكَّرُ الْإِنسَانُ وَأَنَّىٰ لَهُ الذِّكْرَىٰ
23਼ ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।
24يَقُولُ يَا لَيْتَنِي قَدَّمْتُ لِحَيَاتِي
24਼ ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
22ਆਇਤ

ਅਨੁਵਾਦ — ਅਲ-ਫਜਰ 22

ਸੂਰਾ ਅਲ-ਫਜਰ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ…

ਸੂਰਾ ਆਇਤ 22/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers