ਅਲ-ਫਜਰ · 24/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
يَقُولُ يَا لَيْتَنِي قَدَّمْتُ لِحَيَاتِي ۝٢٤
Yaqoolu yaa laitanee qaddamtu lihayaatee
📖 ਪੰਜਾਬੀ ਵਿੱਚ
24਼ ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਫਜਰ

22وَجَاءَ رَبُّكَ وَالْمَلَكُ صَفًّا صَفًّا
22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।
23وَجِيءَ يَوْمَئِذٍ بِجَهَنَّمَ ۚ يَوْمَئِذٍ يَتَذَكَّرُ الْإِنسَانُ وَأَنَّىٰ لَهُ الذِّكْرَىٰ
23਼ ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।
24يَقُولُ يَا لَيْتَنِي قَدَّمْتُ لِحَيَاتِي
24਼ ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।
25فَيَوْمَئِذٍ لَّا يُعَذِّبُ عَذَابَهُ أَحَدٌ
25਼ ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।
26وَلَا يُوثِقُ وَثَاقَهُ أَحَدٌ
26਼ ਅਤੇ ਨਾ ਹੀ ਉਸ ਜਿਹਾ ਕੋਈ ਬੰਣਨ ਵਾਲਾ ਹੋਵੇਗਾ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
24ਆਇਤ

ਅਨੁਵਾਦ — ਅਲ-ਫਜਰ 24

ਸੂਰਾ ਅਲ-ਫਜਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ…

ਸੂਰਾ ਆਇਤ 24/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers