ਅਲ-ਫਜਰ · 25/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
فَيَوْمَئِذٍ لَّا يُعَذِّبُ عَذَابَهُ أَحَدٌ ۝٢٥
Fa Yawma izil laa yu`azzibu `azaabahooo ahad
📖 ਪੰਜਾਬੀ ਵਿੱਚ
25਼ ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਫਜਰ

23وَجِيءَ يَوْمَئِذٍ بِجَهَنَّمَ ۚ يَوْمَئِذٍ يَتَذَكَّرُ الْإِنسَانُ وَأَنَّىٰ لَهُ الذِّكْرَىٰ
23਼ ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।
24يَقُولُ يَا لَيْتَنِي قَدَّمْتُ لِحَيَاتِي
24਼ ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।
25فَيَوْمَئِذٍ لَّا يُعَذِّبُ عَذَابَهُ أَحَدٌ
25਼ ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।
26وَلَا يُوثِقُ وَثَاقَهُ أَحَدٌ
26਼ ਅਤੇ ਨਾ ਹੀ ਉਸ ਜਿਹਾ ਕੋਈ ਬੰਣਨ ਵਾਲਾ ਹੋਵੇਗਾ।
27يَا أَيَّتُهَا النَّفْسُ الْمُطْمَئِنَّةُ
27਼ (ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
25ਆਇਤ

ਅਨੁਵਾਦ — ਅਲ-ਫਜਰ 25

ਸੂਰਾ ਅਲ-ਫਜਰ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ…

ਸੂਰਾ ਆਇਤ 25/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers