ਅਲ-ਫਜਰ · 27/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
يَا أَيَّتُهَا النَّفْسُ الْمُطْمَئِنَّةُ ۝٢٧
Yaaa ayyatuhan nafsul mutma `innah
📖 ਪੰਜਾਬੀ ਵਿੱਚ
27਼ (ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਫਜਰ

25فَيَوْمَئِذٍ لَّا يُعَذِّبُ عَذَابَهُ أَحَدٌ
25਼ ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।
26وَلَا يُوثِقُ وَثَاقَهُ أَحَدٌ
26਼ ਅਤੇ ਨਾ ਹੀ ਉਸ ਜਿਹਾ ਕੋਈ ਬੰਣਨ ਵਾਲਾ ਹੋਵੇਗਾ।
27يَا أَيَّتُهَا النَّفْسُ الْمُطْمَئِنَّةُ
27਼ (ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!
28ارْجِعِي إِلَىٰ رَبِّكِ رَاضِيَةً مَّرْضِيَّةً
28਼ ਤੂੰ ਆਪਣੇ ਰੱਬ ਵੱਲ ਇਸ ਹਾਲ ਵਿਚ ਤੁਰ ਕਿ ਤੂੰ ਉਸ ਤੋਂ ਰਾਜ਼ੀ ਅਤੇ ਉਹ ਤੇਥੋਂ ਰਾਜ਼ੀ ਹੈ।
29فَادْخُلِي فِي عِبَادِي
29਼ ਫੇਰ ਤੂੰ ਮੇਰੇ ਨੇਕ ਬੰਦਿਆਂ ਵਿਚ ਜਾ ਰਲ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
27ਆਇਤ

ਅਨੁਵਾਦ — ਅਲ-ਫਜਰ 27

ਸੂਰਾ ਅਲ-ਫਜਰ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ (ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!

ਸੂਰਾ ਆਇਤ 27/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers