ਅਲ-ਫਜਰ · 6/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
أَلَمْ تَرَ كَيْفَ فَعَلَ رَبُّكَ بِعَادٍ ۝٦
Alam tara kaifa fa`ala rabbuka bi`aad
📖 ਪੰਜਾਬੀ ਵਿੱਚ
6਼ ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’ ਨਾਲ ਕੀ ਵਰਤਾਓ ਕੀਤਾ ਸੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਫਜਰ

4وَاللَّيْلِ إِذَا يَسْرِ
4਼ ਅਤੇ ਰਾਤ ਦੀ ਜਦੋਂ ਉਹ ਵਿਦਾ ਹੋ ਰਹੀ ਹੋਵੇ।
5هَلْ فِي ذَٰلِكَ قَسَمٌ لِّذِي حِجْرٍ
5਼ ਕੀ ਇਹਨਾਂ (ਚੀਜ਼ਾਂ) ਵਿਚ ਸੂਝਵਾਨਾਂ ਲਈ ਕੋਈ ਮਹੱਤਤਾ ਹੈ ?
6أَلَمْ تَرَ كَيْفَ فَعَلَ رَبُّكَ بِعَادٍ
6਼ ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’ ਨਾਲ ਕੀ ਵਰਤਾਓ ਕੀਤਾ ਸੀ ?
7إِرَمَ ذَاتِ الْعِمَادِ
7਼ ਉਹ ‘ਆਦੇ ਇਰਮ’ ਜਿਹੜੇ ਉੱਚੀਆਂ ਥੰਮਾਂ ਵਾਲੇ ਸਨ।
8الَّتِي لَمْ يُخْلَقْ مِثْلُهَا فِي الْبِلَادِ
8਼ ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
6ਆਇਤ

ਅਨੁਵਾਦ — ਅਲ-ਫਜਰ 6

ਸੂਰਾ ਅਲ-ਫਜਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’…

ਸੂਰਾ ਆਇਤ 6/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers