ਅਲ-ਫਜਰ · 8/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
الَّتِي لَمْ يُخْلَقْ مِثْلُهَا فِي الْبِلَادِ ۝٨
Allatee lam yukhlaq misluhaa fil bilaad
📖 ਪੰਜਾਬੀ ਵਿੱਚ
8਼ ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਫਜਰ

6أَلَمْ تَرَ كَيْفَ فَعَلَ رَبُّكَ بِعَادٍ
6਼ ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’ ਨਾਲ ਕੀ ਵਰਤਾਓ ਕੀਤਾ ਸੀ ?
7إِرَمَ ذَاتِ الْعِمَادِ
7਼ ਉਹ ‘ਆਦੇ ਇਰਮ’ ਜਿਹੜੇ ਉੱਚੀਆਂ ਥੰਮਾਂ ਵਾਲੇ ਸਨ।
8الَّتِي لَمْ يُخْلَقْ مِثْلُهَا فِي الْبِلَادِ
8਼ ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।
9وَثَمُودَ الَّذِينَ جَابُوا الصَّخْرَ بِالْوَادِ
9਼ ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।
10وَفِرْعَوْنَ ذِي الْأَوْتَادِ
10਼ ਅਤੇ ਕਿੱਲਾਂ ਵਾਲੇ ਫ਼ਿਰਔਨ ਨਾਲ (ਕੀ ਵਰਤਾਓ ਕੀਤਾ ?)।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
8ਆਇਤ

ਅਨੁਵਾਦ — ਅਲ-ਫਜਰ 8

ਸੂਰਾ ਅਲ-ਫਜਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ…

ਸੂਰਾ ਆਇਤ 8/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers