ਅਲ-ਫਜਰ · 9/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
وَثَمُودَ الَّذِينَ جَابُوا الصَّخْرَ بِالْوَادِ ۝٩
Wa samoodal lazeena jaabus sakhra bil waad
📖 ਪੰਜਾਬੀ ਵਿੱਚ
9਼ ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਫਜਰ

7إِرَمَ ذَاتِ الْعِمَادِ
7਼ ਉਹ ‘ਆਦੇ ਇਰਮ’ ਜਿਹੜੇ ਉੱਚੀਆਂ ਥੰਮਾਂ ਵਾਲੇ ਸਨ।
8الَّتِي لَمْ يُخْلَقْ مِثْلُهَا فِي الْبِلَادِ
8਼ ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।
9وَثَمُودَ الَّذِينَ جَابُوا الصَّخْرَ بِالْوَادِ
9਼ ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।
10وَفِرْعَوْنَ ذِي الْأَوْتَادِ
10਼ ਅਤੇ ਕਿੱਲਾਂ ਵਾਲੇ ਫ਼ਿਰਔਨ ਨਾਲ (ਕੀ ਵਰਤਾਓ ਕੀਤਾ ?)।
11الَّذِينَ طَغَوْا فِي الْبِلَادِ
11਼ ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ) ਵਿਚ ਸਰਕਸ਼ੀ ਕੀਤੀ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
9ਆਇਤ

ਅਨੁਵਾਦ — ਅਲ-ਫਜਰ 9

ਸੂਰਾ ਅਲ-ਫਜਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ…

ਸੂਰਾ ਆਇਤ 9/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers