ਅਤ-ਤੌਬਾ · 10/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
لَا يَرْقُبُونَ فِي مُؤْمِنٍ إِلًّا وَلَا ذِمَّةً ۚ وَأُولَٰئِكَ هُمُ الْمُعْتَدُونَ ۝١٠
Laa yarquboona fee mu`minin illanw wa laa zimmah wa ulaaa `ika humulmu `tadoon
📖 ਪੰਜਾਬੀ ਵਿੱਚ
10਼ ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਤ-ਤੌਬਾ

8كَيْفَ وَإِن يَظْهَرُوا عَلَيْكُمْ لَا يَرْقُبُوا فِيكُمْ إِلًّا وَلَا ذِمَّةً ۚ يُرْضُونَكُم بِأَفْوَاهِهِمْ وَتَأْبَىٰ قُلُوبُهُمْ وَأَكْثَرُهُمْ فَاسِقُونَ
8਼ (ਹੇ ਨਬੀ! ਇਹਨਾਂ ਮੁਸ਼ਰਿਕਾਂ ਨਾਲ ਸੰਧੀ ਕਿਵੇਂ ਹੋ ਸਕਦੀ ਹੈ) ਜਦ ਕਿ ਉਹਨਾਂ ਦਾ ਹਾਲ ਤਾਂ ਇਹ ਹੈ ਕਿ ਜੇ ਉਹ ਤੁਹਾਡੇ ’ਤੇ ਭਾਰੂ ਹੋ ਜਾਣ ਤਾਂ ਨਾ ਤਾਂ ਉਹ ਤੁਹਾਡੇ ਮਾਮਲੇ ਵਿਚ ਕਿਸੇ ਰਿਸ਼ਤੇ-ਨਾਤੇ ਦੀ ਪਰਵਾਹ ਕਰਨ ਨਾਂ ਹੀ ਆਪਣੇ ਕਿਸੇ ਸੰਧੀ ਸਮਝੌਤੇ ਦੀ। ਉਹ ਆਪਣੀਆਂ ਗੱਲਾਂ ਨਾਲ ਹੀ ਤੁਹਾਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ, ਪਰ ਦਿਲ ਤੋਂ ਇਨਕਾਰ ਕਰਦੇ ਹਨ। ਇਹਨਾਂ ਵਿੱਚੋਂ ਬਹੁਤੇ ਨਾ-ਫ਼ਰਮਾਨ ਹਨ।
9اشْتَرَوْا بِآيَاتِ اللَّهِ ثَمَنًا قَلِيلًا فَصَدُّوا عَن سَبِيلِهِ ۚ إِنَّهُمْ سَاءَ مَا كَانُوا يَعْمَلُونَ
9਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਬਹੁਤ ਹੀ ਥੋੜ੍ਹੀ ਕੀਮਤ ’ਤੇ ਵੇਚ ਸੁੱਟਿਆ ਹੈ ਅਤੇ ਦੂਜੇ ਲੋਕਾਂ ਨੂੰ ਵੀ ਉਸ (ਅੱਲਾਹ) ਦੀ ਰਾਹ ਤੋਂ ਰੋਕਦੇ ਹਨ। ਬਹੁਤ ਹੀ ਭੈੜੀਆਂ ਕਰਤੂਤਾਂ ਹਨ, ਜੋ ਉਹ ਕਰ ਰਹੇ ਹਨ।
10لَا يَرْقُبُونَ فِي مُؤْمِنٍ إِلًّا وَلَا ذِمَّةً ۚ وَأُولَٰئِكَ هُمُ الْمُعْتَدُونَ
10਼ ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।
11فَإِن تَابُوا وَأَقَامُوا الصَّلَاةَ وَآتَوُا الزَّكَاةَ فَإِخْوَانُكُمْ فِي الدِّينِ ۗ وَنُفَصِّلُ الْآيَاتِ لِقَوْمٍ يَعْلَمُونَ
11਼ ਜੇ ਹੁਣ ਵੀ ਇਹ ਤੌਬਾ ਕਰ ਲੈਣ, ਨਮਾਜ਼ ਦੀ ਪਾਬੰਦੀ ਕਰਨ ਅਤੇ ਜ਼ਕਾਤ ਅਦਾ ਕਰਦੇ ਰਹਿਣ ਤਾਂ ਇਹ ਤੁਹਾਡੇ ਦੀਨੀ ਭਰਾ ਹਨ। ਅਸੀਂ (ਅੱਲਾਹ) ਤਾਂ ਆਪਣੀਆਂ ਆਇਤਾਂ (ਆਦੇਸ਼ਾਂ) ਦਾ ਗਿਆਨ ਰੱਖਣ ਵਾਲਿਆਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰ ਰਹੇ ਹਾਂ।
12وَإِن نَّكَثُوا أَيْمَانَهُم مِّن بَعْدِ عَهْدِهِمْ وَطَعَنُوا فِي دِينِكُمْ فَقَاتِلُوا أَئِمَّةَ الْكُفْرِ ۙ إِنَّهُمْ لَا أَيْمَانَ لَهُمْ لَعَلَّهُمْ يَنتَهُونَ
12਼ ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
10ਆਇਤ

ਅਨੁਵਾਦ — ਅਤ-ਤੌਬਾ 10

ਸੂਰਾ ਅਤ-ਤੌਬਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ…

ਸੂਰਾ ਆਇਤ 10/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers