ਅਤ-ਤੌਬਾ · 102/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَآخَرُونَ اعْتَرَفُوا بِذُنُوبِهِمْ خَلَطُوا عَمَلًا صَالِحًا وَآخَرَ سَيِّئًا عَسَى اللَّهُ أَن يَتُوبَ عَلَيْهِمْ ۚ إِنَّ اللَّهَ غَفُورٌ رَّحِيمٌ ۝١٠٢
Wa aakharoona` tarafoo bizunoobihim khalatoo `amalan saalihanw wa aakhara saiyi`an `asal laahu ai yatooba `alaihim; innal laaha Ghafoorur Raheem
📖 ਪੰਜਾਬੀ ਵਿੱਚ
102਼ ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।1 ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਅਤ-ਤੌਬਾ

100وَالسَّابِقُونَ الْأَوَّلُونَ مِنَ الْمُهَاجِرِينَ وَالْأَنصَارِ وَالَّذِينَ اتَّبَعُوهُم بِإِحْسَانٍ رَّضِيَ اللَّهُ عَنْهُمْ وَرَضُوا عَنْهُ وَأَعَدَّ لَهُمْ جَنَّاتٍ تَجْرِي تَحْتَهَا الْأَنْهَارُ خَالِدِينَ فِيهَا أَبَدًا ۚ ذَٰلِكَ الْفَوْزُ الْعَظِيمُ
100਼ (ਇਸਲਾਮ) ਕਬੂਲ ਕਰਨ ਵਿਚ ਪਹਿਲ ਕਰਨ ਵਾਲੇ ਮਹਾਜਰ ਅਤੇ ਅਨਸਾਰ (ਸਹਾਈ) ਅਤੇ ਉਹ ਲੋਕ ਜਿਨ੍ਹਾਂ ਨੇ ਨੇਕ ਦਿਲੀ ਨਾਲ ਉਹਨਾਂ (ਅੱਲਾਹ ਤੇ ਰਸੂਲ) ਦੀ ਪੈਰਵੀ ਕੀਤੀ, ਅੱਲਾਹ ਉਹਨਾਂ ਸਭ ਤੋਂ ਰਾਜ਼ੀ ਹੋਇਆ ਅਤੇ ਉਹ ਵੀ ਸਾਰੇ ਉਸ (ਅੱਲਾਹ) ਤੋਂ ਰਾਜ਼ੀ ਹੋ ਗਏ। ਅੱਲਾਹ ਨੇ ਉਹਨਾਂ ਲਈ ਉਹ ਬਾਗ਼ ਤਿਆਰ ਕੀਤੇ ਹੋਏ ਹਨ, ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਅਸਲੀ ਕਾਮਯਾਬੀ ਹੈ।
101وَمِمَّنْ حَوْلَكُم مِّنَ الْأَعْرَابِ مُنَافِقُونَ ۖ وَمِنْ أَهْلِ الْمَدِينَةِ ۖ مَرَدُوا عَلَى النِّفَاقِ لَا تَعْلَمُهُمْ ۖ نَحْنُ نَعْلَمُهُمْ ۚ سَنُعَذِّبُهُم مَّرَّتَيْنِ ثُمَّ يُرَدُّونَ إِلَىٰ عَذَابٍ عَظِيمٍ
101਼ ਤੁਹਾਡੇ ਆਲੇ-ਦੁਆਲੇ ਜਿਹੜੇ ਦੇਹਾਤੀ (ਬੱਦੂ) ਹਨ ਇਹਨਾਂ ਵਿੱਚੋਂ ਕੁੱਝ ਮੁਨਾਫ਼ਿਕ ਹਨ ਅਤੇ ਕੁੱਝ ਮਦੀਨੇ ਦੇ ਵਸਨੀਕ ਵੀ ਆਪਣੇ ਨਿਫ਼ਾਕ (ਦੋਗਲੇਪਣ) ’ਤੇ ਅੜੇ ਹੋਏ ਹਨ। (ਹੇ ਨਬੀ!) ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਜਾਣਦੇ ਹਾਂ, ਅਸੀਂ ਛੇਤੀ ਹੀ ਉਹਨਾਂ ਨੂੰ ਦੋਹਰੀ ਸਜ਼ਾ ਦਿਆਂਗੇ, ਫੇਰ ਉਹ ਬਹੁਤ ਹੀ ਵੱਡੇ ਅਜ਼ਾਬ ਵੱਲ ਪਰਤਾਏ ਜਾਣਗੇ।
102وَآخَرُونَ اعْتَرَفُوا بِذُنُوبِهِمْ خَلَطُوا عَمَلًا صَالِحًا وَآخَرَ سَيِّئًا عَسَى اللَّهُ أَن يَتُوبَ عَلَيْهِمْ ۚ إِنَّ اللَّهَ غَفُورٌ رَّحِيمٌ
102਼ ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।1 ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।
103خُذْ مِنْ أَمْوَالِهِمْ صَدَقَةً تُطَهِّرُهُمْ وَتُزَكِّيهِم بِهَا وَصَلِّ عَلَيْهِمْ ۖ إِنَّ صَلَاتَكَ سَكَنٌ لَّهُمْ ۗ وَاللَّهُ سَمِيعٌ عَلِيمٌ
103਼ (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।
104أَلَمْ يَعْلَمُوا أَنَّ اللَّهَ هُوَ يَقْبَلُ التَّوْبَةَ عَنْ عِبَادِهِ وَيَأْخُذُ الصَّدَقَاتِ وَأَنَّ اللَّهَ هُوَ التَّوَّابُ الرَّحِيمُ
104਼ ਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
102ਆਇਤ

ਅਨੁਵਾਦ — ਅਤ-ਤੌਬਾ 102

ਸੂਰਾ ਅਤ-ਤੌਬਾ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ…

ਸੂਰਾ ਆਇਤ 102/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers