ਅਤ-ਤੌਬਾ · 103/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
خُذْ مِنْ أَمْوَالِهِمْ صَدَقَةً تُطَهِّرُهُمْ وَتُزَكِّيهِم بِهَا وَصَلِّ عَلَيْهِمْ ۖ إِنَّ صَلَاتَكَ سَكَنٌ لَّهُمْ ۗ وَاللَّهُ سَمِيعٌ عَلِيمٌ ۝١٠٣
Khuz min amwaalihim sadaqtan tutahhiruhum wa tuzakkeehim bihaa wa salli `alaihim inna salaataka sakanul lahum; wallaahu Samee`un `Aleem
📖 ਪੰਜਾਬੀ ਵਿੱਚ
103਼ (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 101-105 — ਸੂਰਾ ਅਤ-ਤੌਬਾ

101وَمِمَّنْ حَوْلَكُم مِّنَ الْأَعْرَابِ مُنَافِقُونَ ۖ وَمِنْ أَهْلِ الْمَدِينَةِ ۖ مَرَدُوا عَلَى النِّفَاقِ لَا تَعْلَمُهُمْ ۖ نَحْنُ نَعْلَمُهُمْ ۚ سَنُعَذِّبُهُم مَّرَّتَيْنِ ثُمَّ يُرَدُّونَ إِلَىٰ عَذَابٍ عَظِيمٍ
101਼ ਤੁਹਾਡੇ ਆਲੇ-ਦੁਆਲੇ ਜਿਹੜੇ ਦੇਹਾਤੀ (ਬੱਦੂ) ਹਨ ਇਹਨਾਂ ਵਿੱਚੋਂ ਕੁੱਝ ਮੁਨਾਫ਼ਿਕ ਹਨ ਅਤੇ ਕੁੱਝ ਮਦੀਨੇ ਦੇ ਵਸਨੀਕ ਵੀ ਆਪਣੇ ਨਿਫ਼ਾਕ (ਦੋਗਲੇਪਣ) ’ਤੇ ਅੜੇ ਹੋਏ ਹਨ। (ਹੇ ਨਬੀ!) ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਜਾਣਦੇ ਹਾਂ, ਅਸੀਂ ਛੇਤੀ ਹੀ ਉਹਨਾਂ ਨੂੰ ਦੋਹਰੀ ਸਜ਼ਾ ਦਿਆਂਗੇ, ਫੇਰ ਉਹ ਬਹੁਤ ਹੀ ਵੱਡੇ ਅਜ਼ਾਬ ਵੱਲ ਪਰਤਾਏ ਜਾਣਗੇ।
102وَآخَرُونَ اعْتَرَفُوا بِذُنُوبِهِمْ خَلَطُوا عَمَلًا صَالِحًا وَآخَرَ سَيِّئًا عَسَى اللَّهُ أَن يَتُوبَ عَلَيْهِمْ ۚ إِنَّ اللَّهَ غَفُورٌ رَّحِيمٌ
102਼ ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।1 ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।
103خُذْ مِنْ أَمْوَالِهِمْ صَدَقَةً تُطَهِّرُهُمْ وَتُزَكِّيهِم بِهَا وَصَلِّ عَلَيْهِمْ ۖ إِنَّ صَلَاتَكَ سَكَنٌ لَّهُمْ ۗ وَاللَّهُ سَمِيعٌ عَلِيمٌ
103਼ (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।
104أَلَمْ يَعْلَمُوا أَنَّ اللَّهَ هُوَ يَقْبَلُ التَّوْبَةَ عَنْ عِبَادِهِ وَيَأْخُذُ الصَّدَقَاتِ وَأَنَّ اللَّهَ هُوَ التَّوَّابُ الرَّحِيمُ
104਼ ਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।
105وَقُلِ اعْمَلُوا فَسَيَرَى اللَّهُ عَمَلَكُمْ وَرَسُولُهُ وَالْمُؤْمِنُونَ ۖ وَسَتُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ
105਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
103ਆਇਤ

ਅਨੁਵਾਦ — ਅਤ-ਤੌਬਾ 103

ਸੂਰਾ ਅਤ-ਤੌਬਾ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ…

ਸੂਰਾ ਆਇਤ 103/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 101–105. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers