ਅਤ-ਤੌਬਾ · 105/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَقُلِ اعْمَلُوا فَسَيَرَى اللَّهُ عَمَلَكُمْ وَرَسُولُهُ وَالْمُؤْمِنُونَ ۖ وَسَتُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ ۝١٠٥
Wa quli`maloo fasayaral laahu `amalakum wa Rasooluhoo walmu`minoona wa saturaddoona ilaa `Aalimil Ghaibi washshahaadati fa yunabbi`ukum bimaa kuntum ta`maloon
📖 ਪੰਜਾਬੀ ਵਿੱਚ
105਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਅਤ-ਤੌਬਾ

103خُذْ مِنْ أَمْوَالِهِمْ صَدَقَةً تُطَهِّرُهُمْ وَتُزَكِّيهِم بِهَا وَصَلِّ عَلَيْهِمْ ۖ إِنَّ صَلَاتَكَ سَكَنٌ لَّهُمْ ۗ وَاللَّهُ سَمِيعٌ عَلِيمٌ
103਼ (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।
104أَلَمْ يَعْلَمُوا أَنَّ اللَّهَ هُوَ يَقْبَلُ التَّوْبَةَ عَنْ عِبَادِهِ وَيَأْخُذُ الصَّدَقَاتِ وَأَنَّ اللَّهَ هُوَ التَّوَّابُ الرَّحِيمُ
104਼ ਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।
105وَقُلِ اعْمَلُوا فَسَيَرَى اللَّهُ عَمَلَكُمْ وَرَسُولُهُ وَالْمُؤْمِنُونَ ۖ وَسَتُرَدُّونَ إِلَىٰ عَالِمِ الْغَيْبِ وَالشَّهَادَةِ فَيُنَبِّئُكُم بِمَا كُنتُمْ تَعْمَلُونَ
105਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ।
106وَآخَرُونَ مُرْجَوْنَ لِأَمْرِ اللَّهِ إِمَّا يُعَذِّبُهُمْ وَإِمَّا يَتُوبُ عَلَيْهِمْ ۗ وَاللَّهُ عَلِيمٌ حَكِيمٌ
106਼ ਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ।
107وَالَّذِينَ اتَّخَذُوا مَسْجِدًا ضِرَارًا وَكُفْرًا وَتَفْرِيقًا بَيْنَ الْمُؤْمِنِينَ وَإِرْصَادًا لِّمَنْ حَارَبَ اللَّهَ وَرَسُولَهُ مِن قَبْلُ ۚ وَلَيَحْلِفُنَّ إِنْ أَرَدْنَا إِلَّا الْحُسْنَىٰ ۖ وَاللَّهُ يَشْهَدُ إِنَّهُمْ لَكَاذِبُونَ
107਼ ਕੁੱਝ ਲੋਕ ਉਹ ਵੀ ਹਨ ਜਿਨ੍ਹਾਂ ਨੇ ਇਸ ਲਈ ਮਸੀਤ ਬਣਵਾਈ ਸੀ ਤਾਂ ਜੋ (ਮੁਸਲਮਾਨਾਂ ਨੂੰ) ਨੁਕਸਾਨ ਪਹੁੰਚਾਉਣ, ਕੁਫ਼ਰ ਨੂੰ ਵਧਾਉਣ ਅਤੇ ਮੁਸਲਮਾਨਾਂ ਵਿਚ ਫੁੱਟ ਪਾਉਣ ਅਤੇ ਉਸ ਵਿਅਕਤੀ ਲਈ ਘਾਤ ਦਾ ਪ੍ਰਬੰਧ ਕਰਨ ਜਿਹੜਾ ਇਸ ਤੋਂ ਪਹਿਲਾਂ ਅੱਲਾਹ ਅਤੇ ਉਸ ਦੇ ਰਸੂਲ ਦੇ ਵਿਰੁੱਧ ਲੜ ਚੁੱਕਿਆ ਹੈ। ਉਹ ਕਸਮਾਂ ਖਾ ਖਾ ਕੇ ਆਖਣਗੇ ਕਿ ਸਾਡਾ ਇਰਾਦਾ ਤਾਂ ਭਲਾਈ ਕਰਨਾ ਸੀ। ਅੱਲਾਹ ਗਵਾਹੀ ਦਿੰਦਾ ਹੈ ਕਿ ਬੇਸ਼ੱਕ ਉਹ ਉੱਕਾ ਹੀ ਝੂਠੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
105ਆਇਤ

ਅਨੁਵਾਦ — ਅਤ-ਤੌਬਾ 105

ਸੂਰਾ ਅਤ-ਤੌਬਾ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ (ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ…

ਸੂਰਾ ਆਇਤ 105/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers