ਅਤ-ਤੌਬਾ · 115/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَمَا كَانَ اللَّهُ لِيُضِلَّ قَوْمًا بَعْدَ إِذْ هَدَاهُمْ حَتَّىٰ يُبَيِّنَ لَهُم مَّا يَتَّقُونَ ۚ إِنَّ اللَّهَ بِكُلِّ شَيْءٍ عَلِيمٌ ۝١١٥
Wa maa kaanal laahu liyudilla qawmam ba`da iz hadaahum hatta yubaiyina lahum maa yattaqoon; innal laaha bikulli shai`in `Aleem
📖 ਪੰਜਾਬੀ ਵਿੱਚ
115਼ ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ।2 ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਤ-ਤੌਬਾ

113مَا كَانَ لِلنَّبِيِّ وَالَّذِينَ آمَنُوا أَن يَسْتَغْفِرُوا لِلْمُشْرِكِينَ وَلَوْ كَانُوا أُولِي قُرْبَىٰ مِن بَعْدِ مَا تَبَيَّنَ لَهُمْ أَنَّهُمْ أَصْحَابُ الْجَحِيمِ
113਼ ਨਬੀ ਅਤੇ ਦੂਜੇ ਮੁਸਲਮਾਨਾਂ ਲਈ ਇਹ ਗੱਲ ਜਾਇਜ਼ ਨਹੀਂ ਕਿ ਮੁਸ਼ਰਿਕਾਂ ਲਈ ਰੱਬ ਤੋਂ ਬਖ਼ਸ਼ਿਸ਼ ਦੀ ਦੁਆ ਕਰਨ ਭਾਵੇਂ ਉਹ ਉਹਨਾਂ ਦੇ ਸਕੇ-ਸੰਬੰਧੀ ਹੀ ਕਿਉਂ ਨਾ ਹੋਣ ਜਦ ਕਿ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਉਹ ਲੋਕੀ ਨਰਕੀ ਹਨ।
114وَمَا كَانَ اسْتِغْفَارُ إِبْرَاهِيمَ لِأَبِيهِ إِلَّا عَن مَّوْعِدَةٍ وَعَدَهَا إِيَّاهُ فَلَمَّا تَبَيَّنَ لَهُ أَنَّهُ عَدُوٌّ لِّلَّهِ تَبَرَّأَ مِنْهُ ۚ إِنَّ إِبْرَاهِيمَ لَأَوَّاهٌ حَلِيمٌ
114਼ ਰਹੀ ਗੱਲ ਇਬਰਾਹੀਮ ਦਾ ਆਪਣੇ ਪਿਤਾ ਲਈ ਖਿਮਾ ਦੀ ਦੁਆ ਮੰਗਣ ਦੀ ਉਹ ਤਾਂ ਕੇਵਲ ਇਕ ਵਚਨ ਸੀ ਜਿਹੜਾ (ਇਬਰਾਹੀਮ) ਨੇ ਉਸ ਨਾਲ ਕਰ ਲਿਆ ਸੀ। ਜਦੋਂ ਉਸ ਨੇ ’ਤੇ ਇਹ ਗੱਲ ਸ਼ਪੱਸ਼ਟ ਹੋ ਗਈ ਕਿ ਉਹ ਤਾਂ ਅੱਲਾਹ ਦਾ ਦੁਸ਼ਮਨ ਹੈ ਤਾਂ ਉਹ (ਇਬਰਾਹੀਮ ਆਪਣੇ ਪਿਤਾ ਤੋਂ) ਅਬਾਜ਼ਾਰ ਹੋ ਗਿਆ।1 ਹਕੀਕਤ ਇਹੋ ਹੈ ਕਿ ਇਬਰਾਹੀਮ ਬਹੁਤ ਹੀ ਕੌਮਲ ਹਿਰਦੇ ਵਾਲਾ ਤੇ ਬਹੁਤ ਹੀ ਸਹਿਣਸ਼ੀਲ ਵਿਅਕਤੀ ਸੀ।
115وَمَا كَانَ اللَّهُ لِيُضِلَّ قَوْمًا بَعْدَ إِذْ هَدَاهُمْ حَتَّىٰ يُبَيِّنَ لَهُم مَّا يَتَّقُونَ ۚ إِنَّ اللَّهَ بِكُلِّ شَيْءٍ عَلِيمٌ
115਼ ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ।2 ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
116إِنَّ اللَّهَ لَهُ مُلْكُ السَّمَاوَاتِ وَالْأَرْضِ ۖ يُحْيِي وَيُمِيتُ ۚ وَمَا لَكُم مِّن دُونِ اللَّهِ مِن وَلِيٍّ وَلَا نَصِيرٍ
116਼ ਬੇਸ਼ੱਕ ਅੱਲਾਹ ਹੀ ਧਰਤੀ ਤੇ ਅਕਾਸ਼ਾਂ ਦਾ ਮਾਲਿਕ ਹੈ, ਉਹੀਓ ਜੀਵਨ ਤੇ ਮੌਤ ਦਿੰਦਾ ਹੈ ਅਤੇ ਅੱਲਾਹ ਤੋਂ ਛੁੱਟ ਤੁਹਾਡਾ ਹੋਰ ਕੋਈ ਨਾ ਸਾਥੀ ਹੈ ਨਾ ਹੀ ਮਦਦਗਾਰ ਹੈ।
117لَّقَد تَّابَ اللَّهُ عَلَى النَّبِيِّ وَالْمُهَاجِرِينَ وَالْأَنصَارِ الَّذِينَ اتَّبَعُوهُ فِي سَاعَةِ الْعُسْرَةِ مِن بَعْدِ مَا كَادَ يَزِيغُ قُلُوبُ فَرِيقٍ مِّنْهُمْ ثُمَّ تَابَ عَلَيْهِمْ ۚ إِنَّهُ بِهِمْ رَءُوفٌ رَّحِيمٌ
117਼ ਅੱਲਾਹ ਨੇ ਨਬੀ (ਸ:) ਦਾ ਅਤੇ ਉਨ੍ਹਾਂ ਮੁਹਾਜਰਾਂ ਤੇ ਅਨਸਾਰਾਂ (ਸਹਾਇਕ) ਦਾ ਵਿਸ਼ੇਸ਼ ਧਿਆਨ ਰੱਖਿਆ ਹੈ, ਕਿਉਂ ਜੋ ਉਹਨਾਂ ਨੇ ਬੜੇ ਔਖੇ ਸਮੇਂ ਨਬੀ ਦਾ ਸਾਥ ਦਿੱਤਾ, ਭਾਵੇਂ ਕਿ ਬਾਅਦ ਵਿਚ ਉਹਨਾਂ ਵਿੱਚੋਂ ਇਕ ਟੋਲੀ ਦੇ ਦਿਲ ਡੋਲ ਰਹੇ ਸਨ, ਪਰ ਅੱਲਾਹ ਨੇ ਫੇਰ ਵੀ ਉਹਨਾਂ ’ਤੇ ਕ੍ਰਿਪਾ ਕੀਤੀ। ਬੇਸ਼ੱਕ ਉਹ ਉਹਨਾਂ ’ਤੇ ਬਹੁਤ ਹੀ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
115ਆਇਤ

ਅਨੁਵਾਦ — ਅਤ-ਤੌਬਾ 115

ਸੂਰਾ ਅਤ-ਤੌਬਾ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ…

ਸੂਰਾ ਆਇਤ 115/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers