ਅਤ-ਤੌਬਾ · 12/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَإِن نَّكَثُوا أَيْمَانَهُم مِّن بَعْدِ عَهْدِهِمْ وَطَعَنُوا فِي دِينِكُمْ فَقَاتِلُوا أَئِمَّةَ الْكُفْرِ ۙ إِنَّهُمْ لَا أَيْمَانَ لَهُمْ لَعَلَّهُمْ يَنتَهُونَ ۝١٢
Wa in nakasooo aimaanahum mim ba`di `ahdihim wa ta`anoo fee deenikum faqaatilooo a`immatal kufri innahum laaa aimaana lahum la`allahum yantahoon
📖 ਪੰਜਾਬੀ ਵਿੱਚ
12਼ ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਤ-ਤੌਬਾ

10لَا يَرْقُبُونَ فِي مُؤْمِنٍ إِلًّا وَلَا ذِمَّةً ۚ وَأُولَٰئِكَ هُمُ الْمُعْتَدُونَ
10਼ ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।
11فَإِن تَابُوا وَأَقَامُوا الصَّلَاةَ وَآتَوُا الزَّكَاةَ فَإِخْوَانُكُمْ فِي الدِّينِ ۗ وَنُفَصِّلُ الْآيَاتِ لِقَوْمٍ يَعْلَمُونَ
11਼ ਜੇ ਹੁਣ ਵੀ ਇਹ ਤੌਬਾ ਕਰ ਲੈਣ, ਨਮਾਜ਼ ਦੀ ਪਾਬੰਦੀ ਕਰਨ ਅਤੇ ਜ਼ਕਾਤ ਅਦਾ ਕਰਦੇ ਰਹਿਣ ਤਾਂ ਇਹ ਤੁਹਾਡੇ ਦੀਨੀ ਭਰਾ ਹਨ। ਅਸੀਂ (ਅੱਲਾਹ) ਤਾਂ ਆਪਣੀਆਂ ਆਇਤਾਂ (ਆਦੇਸ਼ਾਂ) ਦਾ ਗਿਆਨ ਰੱਖਣ ਵਾਲਿਆਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰ ਰਹੇ ਹਾਂ।
12وَإِن نَّكَثُوا أَيْمَانَهُم مِّن بَعْدِ عَهْدِهِمْ وَطَعَنُوا فِي دِينِكُمْ فَقَاتِلُوا أَئِمَّةَ الْكُفْرِ ۙ إِنَّهُمْ لَا أَيْمَانَ لَهُمْ لَعَلَّهُمْ يَنتَهُونَ
12਼ ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
13أَلَا تُقَاتِلُونَ قَوْمًا نَّكَثُوا أَيْمَانَهُمْ وَهَمُّوا بِإِخْرَاجِ الرَّسُولِ وَهُم بَدَءُوكُمْ أَوَّلَ مَرَّةٍ ۚ أَتَخْشَوْنَهُمْ ۚ فَاللَّهُ أَحَقُّ أَن تَخْشَوْهُ إِن كُنتُم مُّؤْمِنِينَ
13਼ (ਹੇ ਮੁਸਲਮਾਨੋ!) ਕੀ ਤੁਸੀਂ ਉਹਨਾਂ (ਕਾਫ਼ਿਰਾਂ) ਨਾਲ ਨਹੀਂ ਲੜੋਂਗੇ ਜਿਨ੍ਹਾਂ ਨੇ ਆਪਣੀਆਂ ਕਸਮਾਂ ਨੂੰ ਤੋੜ੍ਹਿਆ ਅਤੇ ਪੈਗ਼ੰਬਰ (ਮਹੁੰਮਦ ਸ:) ਨੂੰ (ਮੱਕੇ ਸ਼ਹਿਰ ਤੋਂ) ਦੇਸ਼ ਨਿਕਾਲਾ ਦੇਣ ਦਾ ਇਰਾਦਾ ਕੀਤਾ ਅਤੇ ਉਹਨਾਂ ਨੇ ਹੀ ਪਹਿਲਾਂ ਤੁਹਾਡੇ ਨਾਲ ਲੜਾਈ ਅਰੰਭ ਕੀਤੀ? ਕੀ ਤੁਸੀਂ ਉਹਨਾਂ ਤੋਂ ਡਰਦੇ ਹੋ? ਜੇ ਤੁਸੀਂ ਈਮਾਨ ਵਾਲੇ ਹੋ ਤਾਂ ਤੁਸੀਂ ਅੱਲਾਹ ਤੋਂ ਹੀ ਡਰੋ ਉਹੀਓ ਇਸ ਦਾ ਵਧ ਹੱਕ ਰੱਖਦਾ ਹੈ।
14قَاتِلُوهُمْ يُعَذِّبْهُمُ اللَّهُ بِأَيْدِيكُمْ وَيُخْزِهِمْ وَيَنصُرْكُمْ عَلَيْهِمْ وَيَشْفِ صُدُورَ قَوْمٍ مُّؤْمِنِينَ
14਼ ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
12ਆਇਤ

ਅਨੁਵਾਦ — ਅਤ-ਤੌਬਾ 12

ਸੂਰਾ ਅਤ-ਤੌਬਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ…

ਸੂਰਾ ਆਇਤ 12/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers