ਅਤ-ਤੌਬਾ · 123/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
يَا أَيُّهَا الَّذِينَ آمَنُوا قَاتِلُوا الَّذِينَ يَلُونَكُم مِّنَ الْكُفَّارِ وَلْيَجِدُوا فِيكُمْ غِلْظَةً ۚ وَاعْلَمُوا أَنَّ اللَّهَ مَعَ الْمُتَّقِينَ ۝١٢٣
Yaaa aiyuhal lazeena aamanoo qaatilul lazeena yaloonakum minal kuffaari walyajidoo feekum ghilzah; wa`lamooo annal laaha ma`al muttaqeen
📖 ਪੰਜਾਬੀ ਵਿੱਚ
123਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 121-125 — ਸੂਰਾ ਅਤ-ਤੌਬਾ

121وَلَا يُنفِقُونَ نَفَقَةً صَغِيرَةً وَلَا كَبِيرَةً وَلَا يَقْطَعُونَ وَادِيًا إِلَّا كُتِبَ لَهُمْ لِيَجْزِيَهُمُ اللَّهُ أَحْسَنَ مَا كَانُوا يَعْمَلُونَ
121਼ ਅਤੇ ਜੋ ਵੀ ਥੋੜ੍ਹਾ ਜਾਂ ਬਹੁਤਾ ਖ਼ਰਚ ਕਰਦੇ ਹਨ ਅਤੇ ਉਹ ਜਿਹੜੀ ਵੀ ਘਾਟੀ (ਲੜਦੇ ਹੋਏ) ਪਾਰ ਕਰਦੇ ਹਨ ਉਹ ਸਭ ਕੁੱਝ ਉਹਨਾਂ ਦੇ ਨਾਂ ਲਿਖ ਦਿੱਤਾ ਜਾਂਦਾ ਹੈ ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੰਮਾਂ ਦਾ ਵਧੀਆ ਬਦਲਾ ਦੇਵੇ।1
122۞ وَمَا كَانَ الْمُؤْمِنُونَ لِيَنفِرُوا كَافَّةً ۚ فَلَوْلَا نَفَرَ مِن كُلِّ فِرْقَةٍ مِّنْهُمْ طَائِفَةٌ لِّيَتَفَقَّهُوا فِي الدِّينِ وَلِيُنذِرُوا قَوْمَهُمْ إِذَا رَجَعُوا إِلَيْهِمْ لَعَلَّهُمْ يَحْذَرُونَ
122਼ ਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।
123يَا أَيُّهَا الَّذِينَ آمَنُوا قَاتِلُوا الَّذِينَ يَلُونَكُم مِّنَ الْكُفَّارِ وَلْيَجِدُوا فِيكُمْ غِلْظَةً ۚ وَاعْلَمُوا أَنَّ اللَّهَ مَعَ الْمُتَّقِينَ
123਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।
124وَإِذَا مَا أُنزِلَتْ سُورَةٌ فَمِنْهُم مَّن يَقُولُ أَيُّكُمْ زَادَتْهُ هَٰذِهِ إِيمَانًا ۚ فَأَمَّا الَّذِينَ آمَنُوا فَزَادَتْهُمْ إِيمَانًا وَهُمْ يَسْتَبْشِرُونَ
124਼ ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।
125وَأَمَّا الَّذِينَ فِي قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا وَهُمْ كَافِرُونَ
125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
123ਆਇਤ

ਅਨੁਵਾਦ — ਅਤ-ਤੌਬਾ 123

ਸੂਰਾ ਅਤ-ਤੌਬਾ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ…

ਸੂਰਾ ਆਇਤ 123/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 121–125. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers