ਅਤ-ਤੌਬਾ · 124/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَإِذَا مَا أُنزِلَتْ سُورَةٌ فَمِنْهُم مَّن يَقُولُ أَيُّكُمْ زَادَتْهُ هَٰذِهِ إِيمَانًا ۚ فَأَمَّا الَّذِينَ آمَنُوا فَزَادَتْهُمْ إِيمَانًا وَهُمْ يَسْتَبْشِرُونَ ۝١٢٤
Wa izaa maaa unzilat Sooratun faminhum mai yaqoolu aiyukum zaadat hu haazihee eemaanaa; fa ammal lazeena aamanoo fazaadat hum eemaananw wa hum yastabshiroon
📖 ਪੰਜਾਬੀ ਵਿੱਚ
124਼ ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਅਤ-ਤੌਬਾ

122۞ وَمَا كَانَ الْمُؤْمِنُونَ لِيَنفِرُوا كَافَّةً ۚ فَلَوْلَا نَفَرَ مِن كُلِّ فِرْقَةٍ مِّنْهُمْ طَائِفَةٌ لِّيَتَفَقَّهُوا فِي الدِّينِ وَلِيُنذِرُوا قَوْمَهُمْ إِذَا رَجَعُوا إِلَيْهِمْ لَعَلَّهُمْ يَحْذَرُونَ
122਼ ਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।
123يَا أَيُّهَا الَّذِينَ آمَنُوا قَاتِلُوا الَّذِينَ يَلُونَكُم مِّنَ الْكُفَّارِ وَلْيَجِدُوا فِيكُمْ غِلْظَةً ۚ وَاعْلَمُوا أَنَّ اللَّهَ مَعَ الْمُتَّقِينَ
123਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।
124وَإِذَا مَا أُنزِلَتْ سُورَةٌ فَمِنْهُم مَّن يَقُولُ أَيُّكُمْ زَادَتْهُ هَٰذِهِ إِيمَانًا ۚ فَأَمَّا الَّذِينَ آمَنُوا فَزَادَتْهُمْ إِيمَانًا وَهُمْ يَسْتَبْشِرُونَ
124਼ ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।
125وَأَمَّا الَّذِينَ فِي قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا وَهُمْ كَافِرُونَ
125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।
126أَوَلَا يَرَوْنَ أَنَّهُمْ يُفْتَنُونَ فِي كُلِّ عَامٍ مَّرَّةً أَوْ مَرَّتَيْنِ ثُمَّ لَا يَتُوبُونَ وَلَا هُمْ يَذَّكَّرُونَ
126਼ ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
124ਆਇਤ

ਅਨੁਵਾਦ — ਅਤ-ਤੌਬਾ 124

ਸੂਰਾ ਅਤ-ਤੌਬਾ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ…

ਸੂਰਾ ਆਇਤ 124/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers