ਅਤ-ਤੌਬਾ · 125/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَأَمَّا الَّذِينَ فِي قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا وَهُمْ كَافِرُونَ ۝١٢٥
Wa ammal lazeena fee quloobihim maradun fazaadat hum rijsan ilaa rijsihim wa maatoo wa hum kaafiroon
📖 ਪੰਜਾਬੀ ਵਿੱਚ
125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 123-127 — ਸੂਰਾ ਅਤ-ਤੌਬਾ

123يَا أَيُّهَا الَّذِينَ آمَنُوا قَاتِلُوا الَّذِينَ يَلُونَكُم مِّنَ الْكُفَّارِ وَلْيَجِدُوا فِيكُمْ غِلْظَةً ۚ وَاعْلَمُوا أَنَّ اللَّهَ مَعَ الْمُتَّقِينَ
123਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।
124وَإِذَا مَا أُنزِلَتْ سُورَةٌ فَمِنْهُم مَّن يَقُولُ أَيُّكُمْ زَادَتْهُ هَٰذِهِ إِيمَانًا ۚ فَأَمَّا الَّذِينَ آمَنُوا فَزَادَتْهُمْ إِيمَانًا وَهُمْ يَسْتَبْشِرُونَ
124਼ ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।
125وَأَمَّا الَّذِينَ فِي قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا وَهُمْ كَافِرُونَ
125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।
126أَوَلَا يَرَوْنَ أَنَّهُمْ يُفْتَنُونَ فِي كُلِّ عَامٍ مَّرَّةً أَوْ مَرَّتَيْنِ ثُمَّ لَا يَتُوبُونَ وَلَا هُمْ يَذَّكَّرُونَ
126਼ ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।
127وَإِذَا مَا أُنزِلَتْ سُورَةٌ نَّظَرَ بَعْضُهُمْ إِلَىٰ بَعْضٍ هَلْ يَرَاكُم مِّنْ أَحَدٍ ثُمَّ انصَرَفُوا ۚ صَرَفَ اللَّهُ قُلُوبَهُم بِأَنَّهُمْ قَوْمٌ لَّا يَفْقَهُونَ
127਼ ਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ ਵਿਚ ਹੀ ਇਕ ਦੂਜੇ ਨੂੰ ਵੇਖਦੇ ਹਨ ਕਿ ਉਹਨਾਂ ਨੂੰ ਕੋਈ ਵੇਖਦਾ ਤਾਂ ਨਹੀਂ ਫੇਰ ਮਲੱਕੜੇ ਜਿਹੇ ਟੁਰ ਪੈਂਦੇ ਹਨ। ਅੱਲਾਹ ਨੇ ਇਹਨਾਂ ਦੇ ਦਿਲਾਂ ਨੂੰ (ਸੱਚਾਈ) ਤੋਂ ਫੇਰ ਦਿੱਤਾ ਹੈ ਕਿਉਂ ਜੋ ਇਹ ਬੇਸਮਝ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
125ਆਇਤ

ਅਨੁਵਾਦ — ਅਤ-ਤੌਬਾ 125

ਸੂਰਾ ਅਤ-ਤੌਬਾ ਆਇਤ 125 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ…

ਸੂਰਾ ਆਇਤ 125/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 123–127. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers