ਅਤ-ਤੌਬਾ · 127/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَإِذَا مَا أُنزِلَتْ سُورَةٌ نَّظَرَ بَعْضُهُمْ إِلَىٰ بَعْضٍ هَلْ يَرَاكُم مِّنْ أَحَدٍ ثُمَّ انصَرَفُوا ۚ صَرَفَ اللَّهُ قُلُوبَهُم بِأَنَّهُمْ قَوْمٌ لَّا يَفْقَهُونَ ۝١٢٧
Wa izaa maaa unzilat Sooratun nazara ba`duhum ilaa ba`din hal yaraakum min ahadin summman sarafoo; sarafal laahu quloobahum bi annahum qawmul laa yafqahoon
📖 ਪੰਜਾਬੀ ਵਿੱਚ
127਼ ਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ ਵਿਚ ਹੀ ਇਕ ਦੂਜੇ ਨੂੰ ਵੇਖਦੇ ਹਨ ਕਿ ਉਹਨਾਂ ਨੂੰ ਕੋਈ ਵੇਖਦਾ ਤਾਂ ਨਹੀਂ ਫੇਰ ਮਲੱਕੜੇ ਜਿਹੇ ਟੁਰ ਪੈਂਦੇ ਹਨ। ਅੱਲਾਹ ਨੇ ਇਹਨਾਂ ਦੇ ਦਿਲਾਂ ਨੂੰ (ਸੱਚਾਈ) ਤੋਂ ਫੇਰ ਦਿੱਤਾ ਹੈ ਕਿਉਂ ਜੋ ਇਹ ਬੇਸਮਝ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 125-129 — ਸੂਰਾ ਅਤ-ਤੌਬਾ

125وَأَمَّا الَّذِينَ فِي قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا وَهُمْ كَافِرُونَ
125਼ ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।
126أَوَلَا يَرَوْنَ أَنَّهُمْ يُفْتَنُونَ فِي كُلِّ عَامٍ مَّرَّةً أَوْ مَرَّتَيْنِ ثُمَّ لَا يَتُوبُونَ وَلَا هُمْ يَذَّكَّرُونَ
126਼ ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।
127وَإِذَا مَا أُنزِلَتْ سُورَةٌ نَّظَرَ بَعْضُهُمْ إِلَىٰ بَعْضٍ هَلْ يَرَاكُم مِّنْ أَحَدٍ ثُمَّ انصَرَفُوا ۚ صَرَفَ اللَّهُ قُلُوبَهُم بِأَنَّهُمْ قَوْمٌ لَّا يَفْقَهُونَ
127਼ ਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ ਵਿਚ ਹੀ ਇਕ ਦੂਜੇ ਨੂੰ ਵੇਖਦੇ ਹਨ ਕਿ ਉਹਨਾਂ ਨੂੰ ਕੋਈ ਵੇਖਦਾ ਤਾਂ ਨਹੀਂ ਫੇਰ ਮਲੱਕੜੇ ਜਿਹੇ ਟੁਰ ਪੈਂਦੇ ਹਨ। ਅੱਲਾਹ ਨੇ ਇਹਨਾਂ ਦੇ ਦਿਲਾਂ ਨੂੰ (ਸੱਚਾਈ) ਤੋਂ ਫੇਰ ਦਿੱਤਾ ਹੈ ਕਿਉਂ ਜੋ ਇਹ ਬੇਸਮਝ ਹਨ।
128لَقَدْ جَاءَكُمْ رَسُولٌ مِّنْ أَنفُسِكُمْ عَزِيزٌ عَلَيْهِ مَا عَنِتُّمْ حَرِيصٌ عَلَيْكُم بِالْمُؤْمِنِينَ رَءُوفٌ رَّحِيمٌ
128਼ (ਹੇ ਲੋਕੋ!) ਤੁਹਾਡੇ ਕੋਲ ਇਕ ਅਜਿਹਾ ਪੈਗ਼ੰਬਰ ਆ ਗਿਆ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ, ਜਿਹੜਾ ਤੁਹਾਨੂੰ ਹਾਣ ਵਿਚ ਵੇਖਕੇ ਬੜਾ ਦੁਖੀ ਹੁੰਦਾ ਹੈ, ਉਸ ਨੂੰ ਤੁਹਾਡੀ ਭਲਾਈ ਦੀ ਵਧੇਰੇ ਲਾਲਸਾ ਹੈ ਅਤੇ ਈਮਾਨ ਵਾਲਿਆਂ ਲਈ ਅਤਿ ਕੌਮਲ ਚਿੱਤ ਤੇ ਰਹਿਮ ਫ਼ਰਮਾਉਣ ਵਾਲਾ ਹੈ।
129فَإِن تَوَلَّوْا فَقُلْ حَسْبِيَ اللَّهُ لَا إِلَٰهَ إِلَّا هُوَ ۖ عَلَيْهِ تَوَكَّلْتُ ۖ وَهُوَ رَبُّ الْعَرْشِ الْعَظِيمِ
129਼ (ਹੇ ਨਬੀ!) ਜੇ ਫੇਰ ਵੀ ਉਹ ਤੁਹਾਥੋਂ ਮੂੰਹ ਮੋੜਣ ਤਾਂ ਤੁਸੀਂ ਕਹਿ ਦਿਓ ਕਿ ਮੇਰੇ ਲਈ ਤਾਂ ਮੇਰਾ ਅੱਲਾਹ ਹੀ ਬਥੇਰਾ ਹੈ ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਮੈਂਨੇ ਉਸ ’ਤੇ ਹੀ ਭਰੋਸਾ ਕੀਤਾ ਹੈ ਅਤੇ ਉਹੀਓ ਮਹਾਨ ਰਾਜ-ਸ਼ਿੰਘਾਸਨ ਦਾ ਮਾਲਿਕ ਹੈ
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
127ਆਇਤ

ਅਨੁਵਾਦ — ਅਤ-ਤੌਬਾ 127

ਸੂਰਾ ਅਤ-ਤੌਬਾ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ…

ਸੂਰਾ ਆਇਤ 127/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 125–129. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers