ਅਤ-ਤੌਬਾ · 14/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
قَاتِلُوهُمْ يُعَذِّبْهُمُ اللَّهُ بِأَيْدِيكُمْ وَيُخْزِهِمْ وَيَنصُرْكُمْ عَلَيْهِمْ وَيَشْفِ صُدُورَ قَوْمٍ مُّؤْمِنِينَ ۝١٤
Qaatiloohum yu`az zibhumul laahu bi aideekum wa yukhzihim wa yansurkum `alaihim wa yashfi sudoora qawmim mu `mineen
📖 ਪੰਜਾਬੀ ਵਿੱਚ
14਼ ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਤ-ਤੌਬਾ

12وَإِن نَّكَثُوا أَيْمَانَهُم مِّن بَعْدِ عَهْدِهِمْ وَطَعَنُوا فِي دِينِكُمْ فَقَاتِلُوا أَئِمَّةَ الْكُفْرِ ۙ إِنَّهُمْ لَا أَيْمَانَ لَهُمْ لَعَلَّهُمْ يَنتَهُونَ
12਼ ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
13أَلَا تُقَاتِلُونَ قَوْمًا نَّكَثُوا أَيْمَانَهُمْ وَهَمُّوا بِإِخْرَاجِ الرَّسُولِ وَهُم بَدَءُوكُمْ أَوَّلَ مَرَّةٍ ۚ أَتَخْشَوْنَهُمْ ۚ فَاللَّهُ أَحَقُّ أَن تَخْشَوْهُ إِن كُنتُم مُّؤْمِنِينَ
13਼ (ਹੇ ਮੁਸਲਮਾਨੋ!) ਕੀ ਤੁਸੀਂ ਉਹਨਾਂ (ਕਾਫ਼ਿਰਾਂ) ਨਾਲ ਨਹੀਂ ਲੜੋਂਗੇ ਜਿਨ੍ਹਾਂ ਨੇ ਆਪਣੀਆਂ ਕਸਮਾਂ ਨੂੰ ਤੋੜ੍ਹਿਆ ਅਤੇ ਪੈਗ਼ੰਬਰ (ਮਹੁੰਮਦ ਸ:) ਨੂੰ (ਮੱਕੇ ਸ਼ਹਿਰ ਤੋਂ) ਦੇਸ਼ ਨਿਕਾਲਾ ਦੇਣ ਦਾ ਇਰਾਦਾ ਕੀਤਾ ਅਤੇ ਉਹਨਾਂ ਨੇ ਹੀ ਪਹਿਲਾਂ ਤੁਹਾਡੇ ਨਾਲ ਲੜਾਈ ਅਰੰਭ ਕੀਤੀ? ਕੀ ਤੁਸੀਂ ਉਹਨਾਂ ਤੋਂ ਡਰਦੇ ਹੋ? ਜੇ ਤੁਸੀਂ ਈਮਾਨ ਵਾਲੇ ਹੋ ਤਾਂ ਤੁਸੀਂ ਅੱਲਾਹ ਤੋਂ ਹੀ ਡਰੋ ਉਹੀਓ ਇਸ ਦਾ ਵਧ ਹੱਕ ਰੱਖਦਾ ਹੈ।
14قَاتِلُوهُمْ يُعَذِّبْهُمُ اللَّهُ بِأَيْدِيكُمْ وَيُخْزِهِمْ وَيَنصُرْكُمْ عَلَيْهِمْ وَيَشْفِ صُدُورَ قَوْمٍ مُّؤْمِنِينَ
14਼ ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।
15وَيُذْهِبْ غَيْظَ قُلُوبِهِمْ ۗ وَيَتُوبُ اللَّهُ عَلَىٰ مَن يَشَاءُ ۗ وَاللَّهُ عَلِيمٌ حَكِيمٌ
15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।
16أَمْ حَسِبْتُمْ أَن تُتْرَكُوا وَلَمَّا يَعْلَمِ اللَّهُ الَّذِينَ جَاهَدُوا مِنكُمْ وَلَمْ يَتَّخِذُوا مِن دُونِ اللَّهِ وَلَا رَسُولِهِ وَلَا الْمُؤْمِنِينَ وَلِيجَةً ۚ وَاللَّهُ خَبِيرٌ بِمَا تَعْمَلُونَ
16਼ (ਹੇ ਮੁਸ਼ਰਿਕੋ ਤੇ ਕਾਫ਼ਿਰੋ!) ਕੀ ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਐਵੇਂ ਹੀ ਛੱਡ ਦਿੱਤੇ ਜਾਓਗੇ ਜਦ ਕਿ ਅੱਲਾਹ ਨੇ ਇਹ ਤਾਂ ਅਜਿਹੇ ਤਕ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਕੌਣ ਲੋਕ ਹਨ, ਜਿਨ੍ਹਾਂ ਨੇ ਉਸ ਦੇ ਰਾਹ ਵਿਚ ਜਿਹਾਦ (ਸਘੰਰਸ਼) ਕੀਤਾ ਅਤੇ ਅੱਲਾਹ ਤੇ ਉਸ ਦੇ ਰਸੂਲ ਅਤੇ ਮੋਮਿਨਾਂ ਤੋਂ ਛੁੱਟ ਹੋਰ ਕਿਸੇ ਨੂੰ ਦੋਸਤ ਨਹੀਂ ਬਣਾਇਆ। ਅੱਲਾਹ ਉਹ ਸਭ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
14ਆਇਤ

ਅਨੁਵਾਦ — ਅਤ-ਤੌਬਾ 14

ਸੂਰਾ ਅਤ-ਤੌਬਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ…

ਸੂਰਾ ਆਇਤ 14/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers