ਅਤ-ਤੌਬਾ · 15/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَيُذْهِبْ غَيْظَ قُلُوبِهِمْ ۗ وَيَتُوبُ اللَّهُ عَلَىٰ مَن يَشَاءُ ۗ وَاللَّهُ عَلِيمٌ حَكِيمٌ ۝١٥
Wa yuzhib ghaiza quloobihim; wa yatoobullaahu `alaa mai yashaaa`; wallaahu `Aleemun Hakeem
📖 ਪੰਜਾਬੀ ਵਿੱਚ
15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਤ-ਤੌਬਾ

13أَلَا تُقَاتِلُونَ قَوْمًا نَّكَثُوا أَيْمَانَهُمْ وَهَمُّوا بِإِخْرَاجِ الرَّسُولِ وَهُم بَدَءُوكُمْ أَوَّلَ مَرَّةٍ ۚ أَتَخْشَوْنَهُمْ ۚ فَاللَّهُ أَحَقُّ أَن تَخْشَوْهُ إِن كُنتُم مُّؤْمِنِينَ
13਼ (ਹੇ ਮੁਸਲਮਾਨੋ!) ਕੀ ਤੁਸੀਂ ਉਹਨਾਂ (ਕਾਫ਼ਿਰਾਂ) ਨਾਲ ਨਹੀਂ ਲੜੋਂਗੇ ਜਿਨ੍ਹਾਂ ਨੇ ਆਪਣੀਆਂ ਕਸਮਾਂ ਨੂੰ ਤੋੜ੍ਹਿਆ ਅਤੇ ਪੈਗ਼ੰਬਰ (ਮਹੁੰਮਦ ਸ:) ਨੂੰ (ਮੱਕੇ ਸ਼ਹਿਰ ਤੋਂ) ਦੇਸ਼ ਨਿਕਾਲਾ ਦੇਣ ਦਾ ਇਰਾਦਾ ਕੀਤਾ ਅਤੇ ਉਹਨਾਂ ਨੇ ਹੀ ਪਹਿਲਾਂ ਤੁਹਾਡੇ ਨਾਲ ਲੜਾਈ ਅਰੰਭ ਕੀਤੀ? ਕੀ ਤੁਸੀਂ ਉਹਨਾਂ ਤੋਂ ਡਰਦੇ ਹੋ? ਜੇ ਤੁਸੀਂ ਈਮਾਨ ਵਾਲੇ ਹੋ ਤਾਂ ਤੁਸੀਂ ਅੱਲਾਹ ਤੋਂ ਹੀ ਡਰੋ ਉਹੀਓ ਇਸ ਦਾ ਵਧ ਹੱਕ ਰੱਖਦਾ ਹੈ।
14قَاتِلُوهُمْ يُعَذِّبْهُمُ اللَّهُ بِأَيْدِيكُمْ وَيُخْزِهِمْ وَيَنصُرْكُمْ عَلَيْهِمْ وَيَشْفِ صُدُورَ قَوْمٍ مُّؤْمِنِينَ
14਼ ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।
15وَيُذْهِبْ غَيْظَ قُلُوبِهِمْ ۗ وَيَتُوبُ اللَّهُ عَلَىٰ مَن يَشَاءُ ۗ وَاللَّهُ عَلِيمٌ حَكِيمٌ
15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।
16أَمْ حَسِبْتُمْ أَن تُتْرَكُوا وَلَمَّا يَعْلَمِ اللَّهُ الَّذِينَ جَاهَدُوا مِنكُمْ وَلَمْ يَتَّخِذُوا مِن دُونِ اللَّهِ وَلَا رَسُولِهِ وَلَا الْمُؤْمِنِينَ وَلِيجَةً ۚ وَاللَّهُ خَبِيرٌ بِمَا تَعْمَلُونَ
16਼ (ਹੇ ਮੁਸ਼ਰਿਕੋ ਤੇ ਕਾਫ਼ਿਰੋ!) ਕੀ ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਐਵੇਂ ਹੀ ਛੱਡ ਦਿੱਤੇ ਜਾਓਗੇ ਜਦ ਕਿ ਅੱਲਾਹ ਨੇ ਇਹ ਤਾਂ ਅਜਿਹੇ ਤਕ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਕੌਣ ਲੋਕ ਹਨ, ਜਿਨ੍ਹਾਂ ਨੇ ਉਸ ਦੇ ਰਾਹ ਵਿਚ ਜਿਹਾਦ (ਸਘੰਰਸ਼) ਕੀਤਾ ਅਤੇ ਅੱਲਾਹ ਤੇ ਉਸ ਦੇ ਰਸੂਲ ਅਤੇ ਮੋਮਿਨਾਂ ਤੋਂ ਛੁੱਟ ਹੋਰ ਕਿਸੇ ਨੂੰ ਦੋਸਤ ਨਹੀਂ ਬਣਾਇਆ। ਅੱਲਾਹ ਉਹ ਸਭ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
17مَا كَانَ لِلْمُشْرِكِينَ أَن يَعْمُرُوا مَسَاجِدَ اللَّهِ شَاهِدِينَ عَلَىٰ أَنفُسِهِم بِالْكُفْرِ ۚ أُولَٰئِكَ حَبِطَتْ أَعْمَالُهُمْ وَفِي النَّارِ هُمْ خَالِدُونَ
17਼ ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
15ਆਇਤ

ਅਨੁਵਾਦ — ਅਤ-ਤੌਬਾ 15

ਸੂਰਾ ਅਤ-ਤੌਬਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ…

ਸੂਰਾ ਆਇਤ 15/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers