ਅਤ-ਤੌਬਾ · 17/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
مَا كَانَ لِلْمُشْرِكِينَ أَن يَعْمُرُوا مَسَاجِدَ اللَّهِ شَاهِدِينَ عَلَىٰ أَنفُسِهِم بِالْكُفْرِ ۚ أُولَٰئِكَ حَبِطَتْ أَعْمَالُهُمْ وَفِي النَّارِ هُمْ خَالِدُونَ ۝١٧
maa kaana lilmushrikeena ai ya`muroo masaajidal laahi shaahideena `alaaa anfusihim bilkufr; ulaaa`ika habitat a`maaluhum wa fin naari hum khaalidoon
📖 ਪੰਜਾਬੀ ਵਿੱਚ
17਼ ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਤ-ਤੌਬਾ

15وَيُذْهِبْ غَيْظَ قُلُوبِهِمْ ۗ وَيَتُوبُ اللَّهُ عَلَىٰ مَن يَشَاءُ ۗ وَاللَّهُ عَلِيمٌ حَكِيمٌ
15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।
16أَمْ حَسِبْتُمْ أَن تُتْرَكُوا وَلَمَّا يَعْلَمِ اللَّهُ الَّذِينَ جَاهَدُوا مِنكُمْ وَلَمْ يَتَّخِذُوا مِن دُونِ اللَّهِ وَلَا رَسُولِهِ وَلَا الْمُؤْمِنِينَ وَلِيجَةً ۚ وَاللَّهُ خَبِيرٌ بِمَا تَعْمَلُونَ
16਼ (ਹੇ ਮੁਸ਼ਰਿਕੋ ਤੇ ਕਾਫ਼ਿਰੋ!) ਕੀ ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਐਵੇਂ ਹੀ ਛੱਡ ਦਿੱਤੇ ਜਾਓਗੇ ਜਦ ਕਿ ਅੱਲਾਹ ਨੇ ਇਹ ਤਾਂ ਅਜਿਹੇ ਤਕ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਕੌਣ ਲੋਕ ਹਨ, ਜਿਨ੍ਹਾਂ ਨੇ ਉਸ ਦੇ ਰਾਹ ਵਿਚ ਜਿਹਾਦ (ਸਘੰਰਸ਼) ਕੀਤਾ ਅਤੇ ਅੱਲਾਹ ਤੇ ਉਸ ਦੇ ਰਸੂਲ ਅਤੇ ਮੋਮਿਨਾਂ ਤੋਂ ਛੁੱਟ ਹੋਰ ਕਿਸੇ ਨੂੰ ਦੋਸਤ ਨਹੀਂ ਬਣਾਇਆ। ਅੱਲਾਹ ਉਹ ਸਭ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
17مَا كَانَ لِلْمُشْرِكِينَ أَن يَعْمُرُوا مَسَاجِدَ اللَّهِ شَاهِدِينَ عَلَىٰ أَنفُسِهِم بِالْكُفْرِ ۚ أُولَٰئِكَ حَبِطَتْ أَعْمَالُهُمْ وَفِي النَّارِ هُمْ خَالِدُونَ
17਼ ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ।
18إِنَّمَا يَعْمُرُ مَسَاجِدَ اللَّهِ مَنْ آمَنَ بِاللَّهِ وَالْيَوْمِ الْآخِرِ وَأَقَامَ الصَّلَاةَ وَآتَى الزَّكَاةَ وَلَمْ يَخْشَ إِلَّا اللَّهَ ۖ فَعَسَىٰ أُولَٰئِكَ أَن يَكُونُوا مِنَ الْمُهْتَدِينَ
18਼ ਅੱਲਾਹ ਦੀਆਂ ਮਸੀਤਾਂ ਦੀ ਅਬਾਦਕਾਰੀ (ਪ੍ਰਬੰਧਕੀ) ਤਾਂ ਕੇਵਲ ਉਹੀਓ ਕਰਦੇ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਈਮਾਨ ਰੱਖਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਛੁੱਟ ਅੱਲਾਹ ਤੋਂ ਹੋਰ ਕਿਸੇ ਤੋਂ ਡਰਦੇ ਨਹੀਂ। ਆਸ ਹੈ ਕਿ ਇਹੋ ਲੋਕੀ ਸਿਧੇ ਰਾਹ ’ਤੇ ਹਨ।
19۞ أَجَعَلْتُمْ سِقَايَةَ الْحَاجِّ وَعِمَارَةَ الْمَسْجِدِ الْحَرَامِ كَمَنْ آمَنَ بِاللَّهِ وَالْيَوْمِ الْآخِرِ وَجَاهَدَ فِي سَبِيلِ اللَّهِ ۚ لَا يَسْتَوُونَ عِندَ اللَّهِ ۗ وَاللَّهُ لَا يَهْدِي الْقَوْمَ الظَّالِمِينَ
19਼ ਕੀ ਤੁਹਾਡੀਆਂ ਨਜ਼ਰਾਂ ਵਿਚ ਹਾਜੀਆਂ ਨੂੰ ਪਾਣੀ ਪਿਆਉਣਾ ਅਤੇ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਨੂੰ ਆਬਾਦ ਕਰਨਾ ਉਸ ਵਿਅਕਤੀ ਦੇ ਕੰਮ ਦੇ ਬਰਾਬਰ ਹੈ, ਜਿਹੜਾ ਅੱਲਾਹ ’ਤੇ ਅਤੇ ਆਖ਼ਿਰਤ ’ਤੇ ਈਮਾਨ ਲਿਆਏ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੇ। ਅੱਲਾਹ ਦੀਆਂ ਨਜ਼ਰਾਂ ਵਿਚ ਇਹ ਦੋਵੇਂ ਇਕ ਸਾਮਾਨ ਨਹੀਂ ਹੋ ਸਕਦੇ ਅਤੇ ਨਾ ਹੀ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਦਿੰਦਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
17ਆਇਤ

ਅਨੁਵਾਦ — ਅਤ-ਤੌਬਾ 17

ਸੂਰਾ ਅਤ-ਤੌਬਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ…

ਸੂਰਾ ਆਇਤ 17/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers