ਅਤ-ਤੌਬਾ · 2/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
فَسِيحُوا فِي الْأَرْضِ أَرْبَعَةَ أَشْهُرٍ وَاعْلَمُوا أَنَّكُمْ غَيْرُ مُعْجِزِي اللَّهِ ۙ وَأَنَّ اللَّهَ مُخْزِي الْكَافِرِينَ ۝٢
Faseehoo fil ardi arba`ata ashhurinw wa`lamoooannakum ghairu mu`jizil laahi wa annal laaha mukhzil kaafireen
📖 ਪੰਜਾਬੀ ਵਿੱਚ
2਼ ਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ ਮਹੀਨੇ ਤਕ ਟੁਰ ਫਿਰ ਲਵੋ ਅਤੇ ਇਹ ਜਾਣ ਲਓ ਕਿ ਤੁਸੀਂ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ ਅਤੇ ਇਹ ਵੀ (ਚੇਤੇ ਰੱਖੋ) ਕਿ ਅੱਲਾਹ ਕਾਫ਼ਿਰਾਂ ਨੂੰ ਜ਼ਲੀਲ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਤ-ਤੌਬਾ

1بَرَاءَةٌ مِّنَ اللَّهِ وَرَسُولِهِ إِلَى الَّذِينَ عَاهَدتُّم مِّنَ الْمُشْرِكِينَ
1਼ (ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।
2فَسِيحُوا فِي الْأَرْضِ أَرْبَعَةَ أَشْهُرٍ وَاعْلَمُوا أَنَّكُمْ غَيْرُ مُعْجِزِي اللَّهِ ۙ وَأَنَّ اللَّهَ مُخْزِي الْكَافِرِينَ
2਼ ਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ ਮਹੀਨੇ ਤਕ ਟੁਰ ਫਿਰ ਲਵੋ ਅਤੇ ਇਹ ਜਾਣ ਲਓ ਕਿ ਤੁਸੀਂ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ ਅਤੇ ਇਹ ਵੀ (ਚੇਤੇ ਰੱਖੋ) ਕਿ ਅੱਲਾਹ ਕਾਫ਼ਿਰਾਂ ਨੂੰ ਜ਼ਲੀਲ ਕਰਨ ਵਾਲਾ ਹੈ।
3وَأَذَانٌ مِّنَ اللَّهِ وَرَسُولِهِ إِلَى النَّاسِ يَوْمَ الْحَجِّ الْأَكْبَرِ أَنَّ اللَّهَ بَرِيءٌ مِّنَ الْمُشْرِكِينَ ۙ وَرَسُولُهُ ۚ فَإِن تُبْتُمْ فَهُوَ خَيْرٌ لَّكُمْ ۖ وَإِن تَوَلَّيْتُمْ فَاعْلَمُوا أَنَّكُمْ غَيْرُ مُعْجِزِي اللَّهِ ۗ وَبَشِّرِ الَّذِينَ كَفَرُوا بِعَذَابٍ أَلِيمٍ
3਼ ਅੱਲਾਹ ਤੇ ਉਹਦੇ ਰਸੂਲ ਵੱਲੋਂ ਲੋਕਾਂ ਨੂੰ ਵੱਡੇ ਹੱਜ ਦੇ ਦਿਨ ਸੂਚਿਤ ਕੀਤਾ ਜਾਂਦਾ ਹੈ ਕਿ ਅੱਲਾਹ ਅਤੇ ਉਸ ਦੇ ਰਸੂਲ ਦੀ ਮੁਸ਼ਰਿਕਾਂ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ, ਪਰ ਜੇ ਤੁਸੀਂ ਲੋਕ ਹੁਣ ਵੀ ਤੌਬਾ ਕਰ ਲਵੋ ਤਾਂ ਇਹੋ ਤੁਹਾਡੇ ਹੱਕ ਵਿਚ ਚੰਗੀ ਗੱਲ ਹੈ। ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜਦੇ ਹੋ ਤਾਂ ਖ਼ਬਰਦਾਰ ਰਹੋ ਕਿ ਤੁਸੀਂ ਅੱਲਾਹ ਨੂੰ ਹਰਾ ਨਹੀਂ ਸਕਦੇ। (ਹੇ ਨਬੀ!) ਤੁਸੀਂ ਕਾਫ਼ਿਰਾਂ ਨੂੰ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ।
4إِلَّا الَّذِينَ عَاهَدتُّم مِّنَ الْمُشْرِكِينَ ثُمَّ لَمْ يَنقُصُوكُمْ شَيْئًا وَلَمْ يُظَاهِرُوا عَلَيْكُمْ أَحَدًا فَأَتِمُّوا إِلَيْهِمْ عَهْدَهُمْ إِلَىٰ مُدَّتِهِمْ ۚ إِنَّ اللَّهَ يُحِبُّ الْمُتَّقِينَ
4਼ ਪਰ (ਹੇ ਮੁਸਲਮਾਨੋ!) ਉਹਨਾਂ ਮੁਸ਼ਰਿਕਾਂ ਤੋਂ ਜਿਨ੍ਹਾਂ ਨਾਲ ਤੁਹਾਡਾ ਸਮਝੌਤਾ ਹੋ ਚੁੱਕਿਆ ਹੈ ਅਤੇ ਉਹਨਾਂ ਨੇ ਤੁਹਾਡਾ ਸਾਥ ਨਿਭਾਉਣ ਵਿਚ ਕੋਈ ਕਸਰ ਵੀ ਨਹੀਂ ਛੱਡੀ ਅਤੇ ਨਾ ਹੀ ਤੁਹਾਡੇ ਵਿਰੁੱਧ ਕਿਸੇ ਦੀ ਮਦਦ ਕੀਤੀ ਹੈ ਤਾਂ ਤੁਸੀਂ ਉਹਨਾਂ ਦੇ ਨਾਲ ਸਮਝੌਤੇ ਦੀ ਮਿਥੀ ਹੋਈ ਮੁੱਦਤ ਪੂਰੀ ਕਰੋ। ਅੱਲਾਹ ਪਰਹੇਜ਼ਗਾਰਾਂ ਨੂੰ ਪਸੰਦ ਕਰਦਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
2ਆਇਤ

ਅਨੁਵਾਦ — ਅਤ-ਤੌਬਾ 2

ਸੂਰਾ ਅਤ-ਤੌਬਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ…

ਸੂਰਾ ਆਇਤ 2/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers