ਅਤ-ਤੌਬਾ · 20/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
الَّذِينَ آمَنُوا وَهَاجَرُوا وَجَاهَدُوا فِي سَبِيلِ اللَّهِ بِأَمْوَالِهِمْ وَأَنفُسِهِمْ أَعْظَمُ دَرَجَةً عِندَ اللَّهِ ۚ وَأُولَٰئِكَ هُمُ الْفَائِزُونَ ۝٢٠
Allazeena aamanoo wa haajaroo wa jaahadoo fee sabeelil laahi bi amwaalihim wa anufsihim a`zamu darajatan `indal laah; wa ulaaa`ika humul faaa`izoon
📖 ਪੰਜਾਬੀ ਵਿੱਚ
20਼ ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਤ-ਤੌਬਾ

18إِنَّمَا يَعْمُرُ مَسَاجِدَ اللَّهِ مَنْ آمَنَ بِاللَّهِ وَالْيَوْمِ الْآخِرِ وَأَقَامَ الصَّلَاةَ وَآتَى الزَّكَاةَ وَلَمْ يَخْشَ إِلَّا اللَّهَ ۖ فَعَسَىٰ أُولَٰئِكَ أَن يَكُونُوا مِنَ الْمُهْتَدِينَ
18਼ ਅੱਲਾਹ ਦੀਆਂ ਮਸੀਤਾਂ ਦੀ ਅਬਾਦਕਾਰੀ (ਪ੍ਰਬੰਧਕੀ) ਤਾਂ ਕੇਵਲ ਉਹੀਓ ਕਰਦੇ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਈਮਾਨ ਰੱਖਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਛੁੱਟ ਅੱਲਾਹ ਤੋਂ ਹੋਰ ਕਿਸੇ ਤੋਂ ਡਰਦੇ ਨਹੀਂ। ਆਸ ਹੈ ਕਿ ਇਹੋ ਲੋਕੀ ਸਿਧੇ ਰਾਹ ’ਤੇ ਹਨ।
19۞ أَجَعَلْتُمْ سِقَايَةَ الْحَاجِّ وَعِمَارَةَ الْمَسْجِدِ الْحَرَامِ كَمَنْ آمَنَ بِاللَّهِ وَالْيَوْمِ الْآخِرِ وَجَاهَدَ فِي سَبِيلِ اللَّهِ ۚ لَا يَسْتَوُونَ عِندَ اللَّهِ ۗ وَاللَّهُ لَا يَهْدِي الْقَوْمَ الظَّالِمِينَ
19਼ ਕੀ ਤੁਹਾਡੀਆਂ ਨਜ਼ਰਾਂ ਵਿਚ ਹਾਜੀਆਂ ਨੂੰ ਪਾਣੀ ਪਿਆਉਣਾ ਅਤੇ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਨੂੰ ਆਬਾਦ ਕਰਨਾ ਉਸ ਵਿਅਕਤੀ ਦੇ ਕੰਮ ਦੇ ਬਰਾਬਰ ਹੈ, ਜਿਹੜਾ ਅੱਲਾਹ ’ਤੇ ਅਤੇ ਆਖ਼ਿਰਤ ’ਤੇ ਈਮਾਨ ਲਿਆਏ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੇ। ਅੱਲਾਹ ਦੀਆਂ ਨਜ਼ਰਾਂ ਵਿਚ ਇਹ ਦੋਵੇਂ ਇਕ ਸਾਮਾਨ ਨਹੀਂ ਹੋ ਸਕਦੇ ਅਤੇ ਨਾ ਹੀ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਦਿੰਦਾ ਹੈ।
20الَّذِينَ آمَنُوا وَهَاجَرُوا وَجَاهَدُوا فِي سَبِيلِ اللَّهِ بِأَمْوَالِهِمْ وَأَنفُسِهِمْ أَعْظَمُ دَرَجَةً عِندَ اللَّهِ ۚ وَأُولَٰئِكَ هُمُ الْفَائِزُونَ
20਼ ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।1
21يُبَشِّرُهُمْ رَبُّهُم بِرَحْمَةٍ مِّنْهُ وَرِضْوَانٍ وَجَنَّاتٍ لَّهُمْ فِيهَا نَعِيمٌ مُّقِيمٌ
21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।
22خَالِدِينَ فِيهَا أَبَدًا ۚ إِنَّ اللَّهَ عِندَهُ أَجْرٌ عَظِيمٌ
22਼ ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
20ਆਇਤ

ਅਨੁਵਾਦ — ਅਤ-ਤੌਬਾ 20

ਸੂਰਾ ਅਤ-ਤੌਬਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ…

ਸੂਰਾ ਆਇਤ 20/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers