ਅਤ-ਤੌਬਾ · 21/129
ਅਨੁਵਾਦ ਉਚਾਰਨ — ਅਤ-ਤੌਬਾ
يُبَشِّرُهُمْ رَبُّهُم بِرَحْمَةٍ مِّنْهُ وَرِضْوَانٍ وَجَنَّاتٍ لَّهُمْ فِيهَا نَعِيمٌ مُّقِيمٌ ٢١
Transliteration
Yubashshiruhum Rabbuhum birahmatim minhu wa ridwaaninw wa Jannaatil lahum feehaa na`eemum muqeem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।
Additional reference in اردو
🎧 ਸੁਣੋ
📜 ਆਇਤ 19-23 — ਅਤ-ਤੌਬਾ
19۞ أَجَعَلْتُمْ سِقَايَةَ الْحَاجِّ وَعِمَارَةَ الْمَسْجِدِ الْحَرَامِ كَمَنْ آمَنَ بِاللَّهِ وَالْيَوْمِ الْآخِرِ وَجَاهَدَ فِي سَبِيلِ اللَّهِ ۚ لَا يَسْتَوُونَ عِندَ اللَّهِ ۗ وَاللَّهُ لَا يَهْدِي الْقَوْمَ الظَّالِمِينَ
19਼ ਕੀ ਤੁਹਾਡੀਆਂ ਨਜ਼ਰਾਂ ਵਿਚ ਹਾਜੀਆਂ ਨੂੰ ਪਾਣੀ ਪਿਆਉਣਾ ਅਤੇ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਨੂੰ ਆਬਾਦ ਕਰਨਾ ਉਸ ਵਿਅਕਤੀ ਦੇ ਕੰਮ ਦੇ ਬਰਾਬਰ ਹੈ, ਜਿਹੜਾ ਅੱਲਾਹ ’ਤੇ ਅਤੇ ਆਖ਼ਿਰਤ ’ਤੇ ਈਮਾਨ ਲਿਆਏ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੇ। ਅੱਲਾਹ ਦੀਆਂ ਨਜ਼ਰਾਂ ਵਿਚ ਇਹ ਦੋਵੇਂ ਇਕ ਸਾਮਾਨ ਨਹੀਂ ਹੋ ਸਕਦੇ ਅਤੇ ਨਾ ਹੀ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਦਿੰਦਾ ਹੈ।
20الَّذِينَ آمَنُوا وَهَاجَرُوا وَجَاهَدُوا فِي سَبِيلِ اللَّهِ بِأَمْوَالِهِمْ وَأَنفُسِهِمْ أَعْظَمُ دَرَجَةً عِندَ اللَّهِ ۚ وَأُولَٰئِكَ هُمُ الْفَائِزُونَ
20਼ ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।1
21يُبَشِّرُهُمْ رَبُّهُم بِرَحْمَةٍ مِّنْهُ وَرِضْوَانٍ وَجَنَّاتٍ لَّهُمْ فِيهَا نَعِيمٌ مُّقِيمٌ
21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।
22خَالِدِينَ فِيهَا أَبَدًا ۚ إِنَّ اللَّهَ عِندَهُ أَجْرٌ عَظِيمٌ
22਼ ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।
23يَا أَيُّهَا الَّذِينَ آمَنُوا لَا تَتَّخِذُوا آبَاءَكُمْ وَإِخْوَانَكُمْ أَوْلِيَاءَ إِنِ اسْتَحَبُّوا الْكُفْرَ عَلَى الْإِيمَانِ ۚ وَمَن يَتَوَلَّهُم مِّنكُمْ فَأُولَٰئِكَ هُمُ الظَّالِمُونَ
23਼ ਹੇ ਈਮਾਨ ਵਾਲਿਓ! ਜੇ ਤੁਹਾਡੇ ਪਿਓ ਤੇ ਭਰਾ ਈਮਾਨ ਤੋਂ ਵੱਧ ਕੁਫ਼ਰ ਨੂੰ ਪਸੰਦ ਕਰਦੇ ਹਨ ਤਾਂ ਤੁਸੀਂ ਉਹਨਾਂ ਨੂੰ ਕਦੇ ਵੀ ਆਪਣਾ ਮਿੱਤਰ ਨਾ ਬਣਾਓ। ਤੁਹਾਡੇ ਵਿੱਚੋਂ ਜਿਹੜਾ ਵੀ ਇਹਨਾਂ ਨਾਲ ਮੁਹੱਬਤ ਕਰੇਗਾ, ਉਹੀਓ ਅਸਲੀ ਜ਼ਾਲਮ ਹੋਵੇਗਾ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
21ਆਇਤ
ਅਨੁਵਾਦ — ਅਤ-ਤੌਬਾ 21
ਸੂਰਾ ਅਤ-ਤੌਬਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ…ਸੂਰਾ ਆਇਤ 21/129 — ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੌਬਾ ਸੁਣੋ, ਅਤ-ਤੌਬਾ ਅਨੁਵਾਦ, ਅਤ-ਤੌਬਾ mp3, ਅਤ-ਤੌਬਾ pdf. ਆਇਤ 19–23. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







