ਅਤ-ਤੌਬਾ · 22/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
خَالِدِينَ فِيهَا أَبَدًا ۚ إِنَّ اللَّهَ عِندَهُ أَجْرٌ عَظِيمٌ ۝٢٢
Khaalideena feehaaa abadaa; innal laaha `indahooo ajrun `azeem
📖 ਪੰਜਾਬੀ ਵਿੱਚ
22਼ ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਤ-ਤੌਬਾ

20الَّذِينَ آمَنُوا وَهَاجَرُوا وَجَاهَدُوا فِي سَبِيلِ اللَّهِ بِأَمْوَالِهِمْ وَأَنفُسِهِمْ أَعْظَمُ دَرَجَةً عِندَ اللَّهِ ۚ وَأُولَٰئِكَ هُمُ الْفَائِزُونَ
20਼ ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।1
21يُبَشِّرُهُمْ رَبُّهُم بِرَحْمَةٍ مِّنْهُ وَرِضْوَانٍ وَجَنَّاتٍ لَّهُمْ فِيهَا نَعِيمٌ مُّقِيمٌ
21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।
22خَالِدِينَ فِيهَا أَبَدًا ۚ إِنَّ اللَّهَ عِندَهُ أَجْرٌ عَظِيمٌ
22਼ ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।
23يَا أَيُّهَا الَّذِينَ آمَنُوا لَا تَتَّخِذُوا آبَاءَكُمْ وَإِخْوَانَكُمْ أَوْلِيَاءَ إِنِ اسْتَحَبُّوا الْكُفْرَ عَلَى الْإِيمَانِ ۚ وَمَن يَتَوَلَّهُم مِّنكُمْ فَأُولَٰئِكَ هُمُ الظَّالِمُونَ
23਼ ਹੇ ਈਮਾਨ ਵਾਲਿਓ! ਜੇ ਤੁਹਾਡੇ ਪਿਓ ਤੇ ਭਰਾ ਈਮਾਨ ਤੋਂ ਵੱਧ ਕੁਫ਼ਰ ਨੂੰ ਪਸੰਦ ਕਰਦੇ ਹਨ ਤਾਂ ਤੁਸੀਂ ਉਹਨਾਂ ਨੂੰ ਕਦੇ ਵੀ ਆਪਣਾ ਮਿੱਤਰ ਨਾ ਬਣਾਓ। ਤੁਹਾਡੇ ਵਿੱਚੋਂ ਜਿਹੜਾ ਵੀ ਇਹਨਾਂ ਨਾਲ ਮੁਹੱਬਤ ਕਰੇਗਾ, ਉਹੀਓ ਅਸਲੀ ਜ਼ਾਲਮ ਹੋਵੇਗਾ।
24قُلْ إِن كَانَ آبَاؤُكُمْ وَأَبْنَاؤُكُمْ وَإِخْوَانُكُمْ وَأَزْوَاجُكُمْ وَعَشِيرَتُكُمْ وَأَمْوَالٌ اقْتَرَفْتُمُوهَا وَتِجَارَةٌ تَخْشَوْنَ كَسَادَهَا وَمَسَاكِنُ تَرْضَوْنَهَا أَحَبَّ إِلَيْكُم مِّنَ اللَّهِ وَرَسُولِهِ وَجِهَادٍ فِي سَبِيلِهِ فَتَرَبَّصُوا حَتَّىٰ يَأْتِيَ اللَّهُ بِأَمْرِهِ ۗ وَاللَّهُ لَا يَهْدِي الْقَوْمَ الْفَاسِقِينَ
24਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਜੇਕਰ ਤੁਹਾਡੇ ਪਿਤਾ ਤੇ ਤੁਹਾਡੇ ਪੁੱਤਰ ਤੇ ਤੁਹਾਡੇ ਭਰਾ ਤੇ ਤੁਹਾਡੀਆਂ ਪਤਨੀਆਂ ਤੇ ਤੁਹਾਡੇ ਪਰਿਵਾਰ ਤੇ ਤੁਹਾਡੇ ਕਮਾਏ ਹੋਏ ਉਹ ਧਨ ਪਦਾਰਥ ਅਤੇ ਕਾਰੋਬਾਰ ਜਿਨ੍ਹਾਂ ਦੇ ਮੰਦਾ ਪੈਣ ਤੋਂ ਤੁਸੀਂ ਡਰਦੇ ਹੋ ਅਤੇ ਤੁਹਾਡੀਆਂ ਉਹ ਹਵੇਲੀਆਂ ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਹੋ ਜੇਕਰ ਇਹ ਸਭ ਤੁਹਾਨੂੰ ਅੱਲਾਹ ਅਤੇ ਉਸ ਦੇ ਰਸੂਲ ਤੋਂ ਅਤੇ ਉਸ ਦੀ ਰਾਹ ਵਿਚ ਜਿਹਾਦ ਤੋਂ ਵੱਧ ਪਿਆਰੇ ਹਨ ਤਾਂ ਤੁਸੀਂ ਉਡੀਕ ਕਰੋ ਕਿ ਅੱਲਾਹ ਆਪਣਾ ਹੁਕਮ (ਅਜ਼ਾਬ ਦਾ) ਭੈਜ ਦੇਵੇ।1 ਅੱਲਾਹ ਝੂਠਿਆਂ ਨੂੰ ਹਿਦਾਇਤ ਨਹੀਂ ਦਿੰਦਾ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
22ਆਇਤ

ਅਨੁਵਾਦ — ਅਤ-ਤੌਬਾ 22

ਸੂਰਾ ਅਤ-ਤੌਬਾ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ…

ਸੂਰਾ ਆਇਤ 22/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers