ਅਤ-ਤੌਬਾ · 44/129
ਅਨੁਵਾਦ ਉਚਾਰਨ — ਅਤ-ਤੌਬਾ
لَا يَسْتَأْذِنُكَ الَّذِينَ يُؤْمِنُونَ بِاللَّهِ وَالْيَوْمِ الْآخِرِ أَن يُجَاهِدُوا بِأَمْوَالِهِمْ وَأَنفُسِهِمْ ۗ وَاللَّهُ عَلِيمٌ بِالْمُتَّقِينَ ۝٤٤
Laa yastaazinukal lazeena yu`minoona billaahi wal Yawmil Aakhiri ai yujaa hidoo bi amwaalihim wa anfusihim; wallaahu `aleemum bilmut taqeen
📖 ਪੰਜਾਬੀ ਵਿੱਚ
44਼ (ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

🎧 ਸੁਣੋ


📜 ਆਇਤ 42-46 — ਅਤ-ਤੌਬਾ

42لَوْ كَانَ عَرَضًا قَرِيبًا وَسَفَرًا قَاصِدًا لَّاتَّبَعُوكَ وَلَٰكِن بَعُدَتْ عَلَيْهِمُ الشُّقَّةُ ۚ وَسَيَحْلِفُونَ بِاللَّهِ لَوِ اسْتَطَعْنَا لَخَرَجْنَا مَعَكُمْ يُهْلِكُونَ أَنفُسَهُمْ وَاللَّهُ يَعْلَمُ إِنَّهُمْ لَكَاذِبُونَ
42਼ (ਹੇ ਨਬੀ!) ਜੇ ਲਾਭ ਮਿਲਣ ਵਿਚ ਛੇਤੀ ਹੁੰਦੀ ਅਤੇ ਸਫਰ ਵੀ ਆਸਾਨ ਹੁੰਦਾ ਤਾਂ ਇਹ (ਮੁਨਾਫ਼ਿਕ) ਲਾਜ਼ਮੀ ਤੁਹਾਡੇ ਪਿੱਛੇ ਹੋ ਜਾਂਦੇ ਪਰ ਇਹ ਪੈਂਡਾ ਇਹਨਾਂ ਨੂੰ ਵੱਡਾ ਹੀ ਔਖਾ ਵਿਖਾਈ ਦੇਣ ਲੱਗ ਪਿਆ ਹੁਣ ਇਹ ਲੋਕੀ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਆਖਣਗੇ ਕਿ ਜੇ ਸਾਡੇ ਵਿਚ ਤਾਕਤ ਹੁੰਦੀ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਨਾਲ (ਜੰਗ ਲਈ) ਨਿਕਲਦੇ। ਇਹ ਝੂਠੀਆਂ ਕਸਮਾਂ ਖਾ ਕੇ ਆਪਣੇ ਆਪ ਨੂੰ ਹੀ ਹਲਾਕ ਕਰ ਰਹੇ ਹਨ। ਇਹਨਾਂ ਦੇ ਝੂਠ ਦੀ ਪੂਰੀ ਜਾਣਕਾਰੀ ਅੱਲਾਹ ਰੱਖਦਾ ਹੈ।
43عَفَا اللَّهُ عَنكَ لِمَ أَذِنتَ لَهُمْ حَتَّىٰ يَتَبَيَّنَ لَكَ الَّذِينَ صَدَقُوا وَتَعْلَمَ الْكَاذِبِينَ
43਼ ਹੇ ਨਬੀ! ਅੱਲਾਹ ਨੇ ਤੁਹਾਨੂੰ ਮੁਆਫ਼ ਕਰ ਦਿੱਤਾ ਤੁਸੀਂ ਇਹਨਾਂ (ਮੁਨਾਫ਼ਿਕਾਂ) ਨੂੰ (ਜੰਗ ਵਿਚ ਨਾ ਜਾਣ ਦੀ) ਛੂਟ ਕਿਉਂ ਦਿੱਤੀ? (ਜੇ ਤੁਸੀਂ ਛੂਟ ਨਾ ਦਿੰਦੇ) ਤਾਂ ਤੁਹਾਡੇ ਸਾਹਮਣੇ ਸੱਚੇ ਲੋਕ ਵੀ ਆ ਜਾਂਦੇ ਅਤੇ ਤੁਸੀਂ ਝੂਠੇ ਲੋਕਾਂ ਨੂੰ ਵੀ ਜਾਣ ਜਾਂਦੇ।
44لَا يَسْتَأْذِنُكَ الَّذِينَ يُؤْمِنُونَ بِاللَّهِ وَالْيَوْمِ الْآخِرِ أَن يُجَاهِدُوا بِأَمْوَالِهِمْ وَأَنفُسِهِمْ ۗ وَاللَّهُ عَلِيمٌ بِالْمُتَّقِينَ
44਼ (ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
45إِنَّمَا يَسْتَأْذِنُكَ الَّذِينَ لَا يُؤْمِنُونَ بِاللَّهِ وَالْيَوْمِ الْآخِرِ وَارْتَابَتْ قُلُوبُهُمْ فَهُمْ فِي رَيْبِهِمْ يَتَرَدَّدُونَ
45਼ ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।
46۞ وَلَوْ أَرَادُوا الْخُرُوجَ لَأَعَدُّوا لَهُ عُدَّةً وَلَٰكِن كَرِهَ اللَّهُ انبِعَاثَهُمْ فَثَبَّطَهُمْ وَقِيلَ اقْعُدُوا مَعَ الْقَاعِدِينَ
46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
44ਆਇਤ

ਅਨੁਵਾਦ — ਅਤ-ਤੌਬਾ 44

ਸੂਰਾ ਅਤ-ਤੌਬਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ (ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ…

ਸੂਰਾ ਆਇਤ 44/129 — ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੌਬਾ ਸੁਣੋ, ਅਤ-ਤੌਬਾ ਅਨੁਵਾਦ, ਅਤ-ਤੌਬਾ mp3, ਅਤ-ਤੌਬਾ pdf. ਆਇਤ 42–46. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers