ਅਤ-ਤੌਬਾ · 45/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
إِنَّمَا يَسْتَأْذِنُكَ الَّذِينَ لَا يُؤْمِنُونَ بِاللَّهِ وَالْيَوْمِ الْآخِرِ وَارْتَابَتْ قُلُوبُهُمْ فَهُمْ فِي رَيْبِهِمْ يَتَرَدَّدُونَ ۝٤٥
Innamaa yastaazinukal lazeena laa yu`minoona billaahi wal Yawmil Aakhiri wartaabat quloobuhum fahum fee raibihim yataraddadoon
📖 ਪੰਜਾਬੀ ਵਿੱਚ
45਼ ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਤ-ਤੌਬਾ

43عَفَا اللَّهُ عَنكَ لِمَ أَذِنتَ لَهُمْ حَتَّىٰ يَتَبَيَّنَ لَكَ الَّذِينَ صَدَقُوا وَتَعْلَمَ الْكَاذِبِينَ
43਼ ਹੇ ਨਬੀ! ਅੱਲਾਹ ਨੇ ਤੁਹਾਨੂੰ ਮੁਆਫ਼ ਕਰ ਦਿੱਤਾ ਤੁਸੀਂ ਇਹਨਾਂ (ਮੁਨਾਫ਼ਿਕਾਂ) ਨੂੰ (ਜੰਗ ਵਿਚ ਨਾ ਜਾਣ ਦੀ) ਛੂਟ ਕਿਉਂ ਦਿੱਤੀ? (ਜੇ ਤੁਸੀਂ ਛੂਟ ਨਾ ਦਿੰਦੇ) ਤਾਂ ਤੁਹਾਡੇ ਸਾਹਮਣੇ ਸੱਚੇ ਲੋਕ ਵੀ ਆ ਜਾਂਦੇ ਅਤੇ ਤੁਸੀਂ ਝੂਠੇ ਲੋਕਾਂ ਨੂੰ ਵੀ ਜਾਣ ਜਾਂਦੇ।
44لَا يَسْتَأْذِنُكَ الَّذِينَ يُؤْمِنُونَ بِاللَّهِ وَالْيَوْمِ الْآخِرِ أَن يُجَاهِدُوا بِأَمْوَالِهِمْ وَأَنفُسِهِمْ ۗ وَاللَّهُ عَلِيمٌ بِالْمُتَّقِينَ
44਼ (ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
45إِنَّمَا يَسْتَأْذِنُكَ الَّذِينَ لَا يُؤْمِنُونَ بِاللَّهِ وَالْيَوْمِ الْآخِرِ وَارْتَابَتْ قُلُوبُهُمْ فَهُمْ فِي رَيْبِهِمْ يَتَرَدَّدُونَ
45਼ ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।
46۞ وَلَوْ أَرَادُوا الْخُرُوجَ لَأَعَدُّوا لَهُ عُدَّةً وَلَٰكِن كَرِهَ اللَّهُ انبِعَاثَهُمْ فَثَبَّطَهُمْ وَقِيلَ اقْعُدُوا مَعَ الْقَاعِدِينَ
46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।
47لَوْ خَرَجُوا فِيكُم مَّا زَادُوكُمْ إِلَّا خَبَالًا وَلَأَوْضَعُوا خِلَالَكُمْ يَبْغُونَكُمُ الْفِتْنَةَ وَفِيكُمْ سَمَّاعُونَ لَهُمْ ۗ وَاللَّهُ عَلِيمٌ بِالظَّالِمِينَ
47਼ ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
45ਆਇਤ

ਅਨੁਵਾਦ — ਅਤ-ਤੌਬਾ 45

ਸੂਰਾ ਅਤ-ਤੌਬਾ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ…

ਸੂਰਾ ਆਇਤ 45/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers