ਅਤ-ਤੌਬਾ · 46/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
۞ وَلَوْ أَرَادُوا الْخُرُوجَ لَأَعَدُّوا لَهُ عُدَّةً وَلَٰكِن كَرِهَ اللَّهُ انبِعَاثَهُمْ فَثَبَّطَهُمْ وَقِيلَ اقْعُدُوا مَعَ الْقَاعِدِينَ ۝٤٦
Wa law araadul khurooja la-`addoo lahoo `uddatanw wa laakin karihal laahum bi`aasahum fasabbatahum wa qeelaq `udoo ma`al qaa`ideen
📖 ਪੰਜਾਬੀ ਵਿੱਚ
46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਤ-ਤੌਬਾ

44لَا يَسْتَأْذِنُكَ الَّذِينَ يُؤْمِنُونَ بِاللَّهِ وَالْيَوْمِ الْآخِرِ أَن يُجَاهِدُوا بِأَمْوَالِهِمْ وَأَنفُسِهِمْ ۗ وَاللَّهُ عَلِيمٌ بِالْمُتَّقِينَ
44਼ (ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
45إِنَّمَا يَسْتَأْذِنُكَ الَّذِينَ لَا يُؤْمِنُونَ بِاللَّهِ وَالْيَوْمِ الْآخِرِ وَارْتَابَتْ قُلُوبُهُمْ فَهُمْ فِي رَيْبِهِمْ يَتَرَدَّدُونَ
45਼ ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।
46۞ وَلَوْ أَرَادُوا الْخُرُوجَ لَأَعَدُّوا لَهُ عُدَّةً وَلَٰكِن كَرِهَ اللَّهُ انبِعَاثَهُمْ فَثَبَّطَهُمْ وَقِيلَ اقْعُدُوا مَعَ الْقَاعِدِينَ
46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।
47لَوْ خَرَجُوا فِيكُم مَّا زَادُوكُمْ إِلَّا خَبَالًا وَلَأَوْضَعُوا خِلَالَكُمْ يَبْغُونَكُمُ الْفِتْنَةَ وَفِيكُمْ سَمَّاعُونَ لَهُمْ ۗ وَاللَّهُ عَلِيمٌ بِالظَّالِمِينَ
47਼ ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
48لَقَدِ ابْتَغَوُا الْفِتْنَةَ مِن قَبْلُ وَقَلَّبُوا لَكَ الْأُمُورَ حَتَّىٰ جَاءَ الْحَقُّ وَظَهَرَ أَمْرُ اللَّهِ وَهُمْ كَارِهُونَ
48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
46ਆਇਤ

ਅਨੁਵਾਦ — ਅਤ-ਤੌਬਾ 46

ਸੂਰਾ ਅਤ-ਤੌਬਾ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ…

ਸੂਰਾ ਆਇਤ 46/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers