ਅਤ-ਤੌਬਾ · 48/129
ਅਨੁਵਾਦ ਉਚਾਰਨ — ਅਤ-ਤੌਬਾ
لَقَدِ ابْتَغَوُا الْفِتْنَةَ مِن قَبْلُ وَقَلَّبُوا لَكَ الْأُمُورَ حَتَّىٰ جَاءَ الْحَقُّ وَظَهَرَ أَمْرُ اللَّهِ وَهُمْ كَارِهُونَ ۝٤٨
Laqadib taghawul fitnata min qablu wa qallaboo lakal umoora hattaa jaaa`al haqqu wa zahara amrul laahi wa hum kaarihoon
📖 ਪੰਜਾਬੀ ਵਿੱਚ
48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।
🎧 ਸੁਣੋ

📜 ਆਇਤ 46-50 — ਅਤ-ਤੌਬਾ

46۞ وَلَوْ أَرَادُوا الْخُرُوجَ لَأَعَدُّوا لَهُ عُدَّةً وَلَٰكِن كَرِهَ اللَّهُ انبِعَاثَهُمْ فَثَبَّطَهُمْ وَقِيلَ اقْعُدُوا مَعَ الْقَاعِدِينَ
46਼ ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।
47لَوْ خَرَجُوا فِيكُم مَّا زَادُوكُمْ إِلَّا خَبَالًا وَلَأَوْضَعُوا خِلَالَكُمْ يَبْغُونَكُمُ الْفِتْنَةَ وَفِيكُمْ سَمَّاعُونَ لَهُمْ ۗ وَاللَّهُ عَلِيمٌ بِالظَّالِمِينَ
47਼ ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
48لَقَدِ ابْتَغَوُا الْفِتْنَةَ مِن قَبْلُ وَقَلَّبُوا لَكَ الْأُمُورَ حَتَّىٰ جَاءَ الْحَقُّ وَظَهَرَ أَمْرُ اللَّهِ وَهُمْ كَارِهُونَ
48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।
49وَمِنْهُم مَّن يَقُولُ ائْذَن لِّي وَلَا تَفْتِنِّي ۚ أَلَا فِي الْفِتْنَةِ سَقَطُوا ۗ وَإِنَّ جَهَنَّمَ لَمُحِيطَةٌ بِالْكَافِرِينَ
49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।
50إِن تُصِبْكَ حَسَنَةٌ تَسُؤْهُمْ ۖ وَإِن تُصِبْكَ مُصِيبَةٌ يَقُولُوا قَدْ أَخَذْنَا أَمْرَنَا مِن قَبْلُ وَيَتَوَلَّوا وَّهُمْ فَرِحُونَ
50਼ (ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
48ਆਇਤ

ਅਨੁਵਾਦ — ਅਤ-ਤੌਬਾ 48

ਸੂਰਾ ਅਤ-ਤੌਬਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ…

ਸੂਰਾ ਆਇਤ 48/129 — ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੌਬਾ ਸੁਣੋ, ਅਤ-ਤੌਬਾ ਅਨੁਵਾਦ, ਅਤ-ਤੌਬਾ mp3, ਅਤ-ਤੌਬਾ pdf. ਆਇਤ 46–50. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers