ਅਤ-ਤੌਬਾ · 49/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَمِنْهُم مَّن يَقُولُ ائْذَن لِّي وَلَا تَفْتِنِّي ۚ أَلَا فِي الْفِتْنَةِ سَقَطُوا ۗ وَإِنَّ جَهَنَّمَ لَمُحِيطَةٌ بِالْكَافِرِينَ ۝٤٩
Wa minhum mai yaqoolu` zal lee wa laa taftinneee; alaa fil fitnati saqatoo; wa inna Jahannama lamuheetatum bil kaafireen
📖 ਪੰਜਾਬੀ ਵਿੱਚ
49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਤ-ਤੌਬਾ

47لَوْ خَرَجُوا فِيكُم مَّا زَادُوكُمْ إِلَّا خَبَالًا وَلَأَوْضَعُوا خِلَالَكُمْ يَبْغُونَكُمُ الْفِتْنَةَ وَفِيكُمْ سَمَّاعُونَ لَهُمْ ۗ وَاللَّهُ عَلِيمٌ بِالظَّالِمِينَ
47਼ ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
48لَقَدِ ابْتَغَوُا الْفِتْنَةَ مِن قَبْلُ وَقَلَّبُوا لَكَ الْأُمُورَ حَتَّىٰ جَاءَ الْحَقُّ وَظَهَرَ أَمْرُ اللَّهِ وَهُمْ كَارِهُونَ
48਼ (ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।
49وَمِنْهُم مَّن يَقُولُ ائْذَن لِّي وَلَا تَفْتِنِّي ۚ أَلَا فِي الْفِتْنَةِ سَقَطُوا ۗ وَإِنَّ جَهَنَّمَ لَمُحِيطَةٌ بِالْكَافِرِينَ
49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।
50إِن تُصِبْكَ حَسَنَةٌ تَسُؤْهُمْ ۖ وَإِن تُصِبْكَ مُصِيبَةٌ يَقُولُوا قَدْ أَخَذْنَا أَمْرَنَا مِن قَبْلُ وَيَتَوَلَّوا وَّهُمْ فَرِحُونَ
50਼ (ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।
51قُل لَّن يُصِيبَنَا إِلَّا مَا كَتَبَ اللَّهُ لَنَا هُوَ مَوْلَانَا ۚ وَعَلَى اللَّهِ فَلْيَتَوَكَّلِ الْمُؤْمِنُونَ
51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
49ਆਇਤ

ਅਨੁਵਾਦ — ਅਤ-ਤੌਬਾ 49

ਸੂਰਾ ਅਤ-ਤੌਬਾ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ…

ਸੂਰਾ ਆਇਤ 49/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers