ਅਤ-ਤੌਬਾ · 51/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
قُل لَّن يُصِيبَنَا إِلَّا مَا كَتَبَ اللَّهُ لَنَا هُوَ مَوْلَانَا ۚ وَعَلَى اللَّهِ فَلْيَتَوَكَّلِ الْمُؤْمِنُونَ ۝٥١
Qul lany-yuseebanaaa illaa maa katabal laahu lanaa Huwa mawlaanaa; wa `alal laahi falyatawak kalimu `minoon
📖 ਪੰਜਾਬੀ ਵਿੱਚ
51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਤ-ਤੌਬਾ

49وَمِنْهُم مَّن يَقُولُ ائْذَن لِّي وَلَا تَفْتِنِّي ۚ أَلَا فِي الْفِتْنَةِ سَقَطُوا ۗ وَإِنَّ جَهَنَّمَ لَمُحِيطَةٌ بِالْكَافِرِينَ
49਼ ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।
50إِن تُصِبْكَ حَسَنَةٌ تَسُؤْهُمْ ۖ وَإِن تُصِبْكَ مُصِيبَةٌ يَقُولُوا قَدْ أَخَذْنَا أَمْرَنَا مِن قَبْلُ وَيَتَوَلَّوا وَّهُمْ فَرِحُونَ
50਼ (ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।
51قُل لَّن يُصِيبَنَا إِلَّا مَا كَتَبَ اللَّهُ لَنَا هُوَ مَوْلَانَا ۚ وَعَلَى اللَّهِ فَلْيَتَوَكَّلِ الْمُؤْمِنُونَ
51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।
52قُلْ هَلْ تَرَبَّصُونَ بِنَا إِلَّا إِحْدَى الْحُسْنَيَيْنِ ۖ وَنَحْنُ نَتَرَبَّصُ بِكُمْ أَن يُصِيبَكُمُ اللَّهُ بِعَذَابٍ مِّنْ عِندِهِ أَوْ بِأَيْدِينَا ۖ فَتَرَبَّصُوا إِنَّا مَعَكُم مُّتَرَبِّصُونَ
52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।
53قُلْ أَنفِقُوا طَوْعًا أَوْ كَرْهًا لَّن يُتَقَبَّلَ مِنكُمْ ۖ إِنَّكُمْ كُنتُمْ قَوْمًا فَاسِقِينَ
53਼ (ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
51ਆਇਤ

ਅਨੁਵਾਦ — ਅਤ-ਤੌਬਾ 51

ਸੂਰਾ ਅਤ-ਤੌਬਾ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ…

ਸੂਰਾ ਆਇਤ 51/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers