ਅਤ-ਤੌਬਾ · 52/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
قُلْ هَلْ تَرَبَّصُونَ بِنَا إِلَّا إِحْدَى الْحُسْنَيَيْنِ ۖ وَنَحْنُ نَتَرَبَّصُ بِكُمْ أَن يُصِيبَكُمُ اللَّهُ بِعَذَابٍ مِّنْ عِندِهِ أَوْ بِأَيْدِينَا ۖ فَتَرَبَّصُوا إِنَّا مَعَكُم مُّتَرَبِّصُونَ ۝٥٢
Qul hal tarabbasoona binaaa illaaa ihdal husnayayni wa nahnu natrabbasu bikum ai yus eebakumul laahu bi`azaa bim min `indiheee aw biaidee naa fatarabbasooo innaa ma`akum mutarabbisoon
📖 ਪੰਜਾਬੀ ਵਿੱਚ
52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਤ-ਤੌਬਾ

50إِن تُصِبْكَ حَسَنَةٌ تَسُؤْهُمْ ۖ وَإِن تُصِبْكَ مُصِيبَةٌ يَقُولُوا قَدْ أَخَذْنَا أَمْرَنَا مِن قَبْلُ وَيَتَوَلَّوا وَّهُمْ فَرِحُونَ
50਼ (ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।
51قُل لَّن يُصِيبَنَا إِلَّا مَا كَتَبَ اللَّهُ لَنَا هُوَ مَوْلَانَا ۚ وَعَلَى اللَّهِ فَلْيَتَوَكَّلِ الْمُؤْمِنُونَ
51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।
52قُلْ هَلْ تَرَبَّصُونَ بِنَا إِلَّا إِحْدَى الْحُسْنَيَيْنِ ۖ وَنَحْنُ نَتَرَبَّصُ بِكُمْ أَن يُصِيبَكُمُ اللَّهُ بِعَذَابٍ مِّنْ عِندِهِ أَوْ بِأَيْدِينَا ۖ فَتَرَبَّصُوا إِنَّا مَعَكُم مُّتَرَبِّصُونَ
52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।
53قُلْ أَنفِقُوا طَوْعًا أَوْ كَرْهًا لَّن يُتَقَبَّلَ مِنكُمْ ۖ إِنَّكُمْ كُنتُمْ قَوْمًا فَاسِقِينَ
53਼ (ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।
54وَمَا مَنَعَهُمْ أَن تُقْبَلَ مِنْهُمْ نَفَقَاتُهُمْ إِلَّا أَنَّهُمْ كَفَرُوا بِاللَّهِ وَبِرَسُولِهِ وَلَا يَأْتُونَ الصَّلَاةَ إِلَّا وَهُمْ كُسَالَىٰ وَلَا يُنفِقُونَ إِلَّا وَهُمْ كَارِهُونَ
54਼ ਇਹਨਾਂ ਦੇ ਖ਼ਰਚ ਕੀਤੇ ਹੋਏ ਮਾਲ ਨੂੰ ਨਾ ਕਬੂਲ ਕਰਨ ਦਾ ਇਸ ਤੋਂ ਛੁੱਟ ਹੋਰ ਕੋਈ ਕਾਰਨ ਨਹੀਂ ਕਿ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਆਪਣੀਆਂ ਨਮਾਜ਼ਾਂ ਲਈ ਵੀ ਜਕੋ-ਜਕੀ ਆਉਂਦੇ ਹਨ1 ਅਤੇ ਰੱਬ ਦੀ ਰਾਹ ਵਿਚ ਵੀ ਨਾ ਚਾਹੁੰਦੇ ਹੋਏ ਖ਼ਰਚ ਕਰਦੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
52ਆਇਤ

ਅਨੁਵਾਦ — ਅਤ-ਤੌਬਾ 52

ਸੂਰਾ ਅਤ-ਤੌਬਾ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ…

ਸੂਰਾ ਆਇਤ 52/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers