ਅਤ-ਤੌਬਾ · 55/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
فَلَا تُعْجِبْكَ أَمْوَالُهُمْ وَلَا أَوْلَادُهُمْ ۚ إِنَّمَا يُرِيدُ اللَّهُ لِيُعَذِّبَهُم بِهَا فِي الْحَيَاةِ الدُّنْيَا وَتَزْهَقَ أَنفُسُهُمْ وَهُمْ كَافِرُونَ ۝٥٥
Falaa tu`jibka amwaaluhum wa laaa awlaaduhum; innamaa yureedul laahu liyu`az zibahum bihaa fil hayaatid dunyaa wa tazhaqa anfusuhum wa hum kaafiroon
📖 ਪੰਜਾਬੀ ਵਿੱਚ
55਼ ਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਇਸੇ (ਧਨ ਤੇ ਔਲਾਦ) ਰਾਹੀਂ ਇਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਸਜ਼ਾ ਦੇ ਦੇਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਇਹਨਾਂ ਦੀ ਮੌਤ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਤ-ਤੌਬਾ

53قُلْ أَنفِقُوا طَوْعًا أَوْ كَرْهًا لَّن يُتَقَبَّلَ مِنكُمْ ۖ إِنَّكُمْ كُنتُمْ قَوْمًا فَاسِقِينَ
53਼ (ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।
54وَمَا مَنَعَهُمْ أَن تُقْبَلَ مِنْهُمْ نَفَقَاتُهُمْ إِلَّا أَنَّهُمْ كَفَرُوا بِاللَّهِ وَبِرَسُولِهِ وَلَا يَأْتُونَ الصَّلَاةَ إِلَّا وَهُمْ كُسَالَىٰ وَلَا يُنفِقُونَ إِلَّا وَهُمْ كَارِهُونَ
54਼ ਇਹਨਾਂ ਦੇ ਖ਼ਰਚ ਕੀਤੇ ਹੋਏ ਮਾਲ ਨੂੰ ਨਾ ਕਬੂਲ ਕਰਨ ਦਾ ਇਸ ਤੋਂ ਛੁੱਟ ਹੋਰ ਕੋਈ ਕਾਰਨ ਨਹੀਂ ਕਿ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਆਪਣੀਆਂ ਨਮਾਜ਼ਾਂ ਲਈ ਵੀ ਜਕੋ-ਜਕੀ ਆਉਂਦੇ ਹਨ1 ਅਤੇ ਰੱਬ ਦੀ ਰਾਹ ਵਿਚ ਵੀ ਨਾ ਚਾਹੁੰਦੇ ਹੋਏ ਖ਼ਰਚ ਕਰਦੇ ਹਨ।
55فَلَا تُعْجِبْكَ أَمْوَالُهُمْ وَلَا أَوْلَادُهُمْ ۚ إِنَّمَا يُرِيدُ اللَّهُ لِيُعَذِّبَهُم بِهَا فِي الْحَيَاةِ الدُّنْيَا وَتَزْهَقَ أَنفُسُهُمْ وَهُمْ كَافِرُونَ
55਼ ਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਇਸੇ (ਧਨ ਤੇ ਔਲਾਦ) ਰਾਹੀਂ ਇਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਸਜ਼ਾ ਦੇ ਦੇਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਇਹਨਾਂ ਦੀ ਮੌਤ ਹੋਵੇ।
56وَيَحْلِفُونَ بِاللَّهِ إِنَّهُمْ لَمِنكُمْ وَمَا هُم مِّنكُمْ وَلَٰكِنَّهُمْ قَوْمٌ يَفْرَقُونَ
56਼ ਇਹ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਕਹਿੰਦੇ ਹਨ ਕਿ ਅਸੀਂ ਤੁਹਾਡੇ ਵਿੱਚੋਂ ਹੀ ਹਾਂ, ਜਦ ਕਿ ਉਹ ਉੱਕਾ ਹੀ ਤੁਹਾਡੇ ਵਿੱਚੋਂ ਨਹੀਂ, ਸਗੋਂ ਇਹ ਤਾਂ ਤੁਹਾਥੋਂ ਡਰਦੇ ਹਨ।
57لَوْ يَجِدُونَ مَلْجَأً أَوْ مَغَارَاتٍ أَوْ مُدَّخَلًا لَّوَلَّوْا إِلَيْهِ وَهُمْ يَجْمَحُونَ
57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
55ਆਇਤ

ਅਨੁਵਾਦ — ਅਤ-ਤੌਬਾ 55

ਸੂਰਾ ਅਤ-ਤੌਬਾ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ…

ਸੂਰਾ ਆਇਤ 55/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers