ਅਤ-ਤੌਬਾ · 57/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
لَوْ يَجِدُونَ مَلْجَأً أَوْ مَغَارَاتٍ أَوْ مُدَّخَلًا لَّوَلَّوْا إِلَيْهِ وَهُمْ يَجْمَحُونَ ۝٥٧
Law yajidoona malja`an aw maghaaraatin aw mudda khalal lawallaw ilaihi wa hum yajmahoon
📖 ਪੰਜਾਬੀ ਵਿੱਚ
57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਤ-ਤੌਬਾ

55فَلَا تُعْجِبْكَ أَمْوَالُهُمْ وَلَا أَوْلَادُهُمْ ۚ إِنَّمَا يُرِيدُ اللَّهُ لِيُعَذِّبَهُم بِهَا فِي الْحَيَاةِ الدُّنْيَا وَتَزْهَقَ أَنفُسُهُمْ وَهُمْ كَافِرُونَ
55਼ ਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਇਸੇ (ਧਨ ਤੇ ਔਲਾਦ) ਰਾਹੀਂ ਇਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਸਜ਼ਾ ਦੇ ਦੇਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਇਹਨਾਂ ਦੀ ਮੌਤ ਹੋਵੇ।
56وَيَحْلِفُونَ بِاللَّهِ إِنَّهُمْ لَمِنكُمْ وَمَا هُم مِّنكُمْ وَلَٰكِنَّهُمْ قَوْمٌ يَفْرَقُونَ
56਼ ਇਹ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਕਹਿੰਦੇ ਹਨ ਕਿ ਅਸੀਂ ਤੁਹਾਡੇ ਵਿੱਚੋਂ ਹੀ ਹਾਂ, ਜਦ ਕਿ ਉਹ ਉੱਕਾ ਹੀ ਤੁਹਾਡੇ ਵਿੱਚੋਂ ਨਹੀਂ, ਸਗੋਂ ਇਹ ਤਾਂ ਤੁਹਾਥੋਂ ਡਰਦੇ ਹਨ।
57لَوْ يَجِدُونَ مَلْجَأً أَوْ مَغَارَاتٍ أَوْ مُدَّخَلًا لَّوَلَّوْا إِلَيْهِ وَهُمْ يَجْمَحُونَ
57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।
58وَمِنْهُم مَّن يَلْمِزُكَ فِي الصَّدَقَاتِ فَإِنْ أُعْطُوا مِنْهَا رَضُوا وَإِن لَّمْ يُعْطَوْا مِنْهَا إِذَا هُمْ يَسْخَطُونَ
58਼ (ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ ਦੀ ਵੰਡ ਪ੍ਰਤੀ ਤੁਹਾਡੇ ਉੱਤੇ ਇਤਰਾਜ਼ ਕਰਦੇ ਹਨ, ਜੇਕਰ ਇਹਨਾਂ ਨੂੰ ਇਸ (ਮਾਲ) ਵਿੱਚੋਂ ਕੁੱਝ ਮਿਲ ਜਾਵੇ ਤਾਂ ਖ਼ੁਸ਼ ਹੁੰਦੇ ਹਨ ਜੇ ਨਾ ਮਿਲੇ ਤਾਂ ਵਿਗੜਣ ਲੱਗ ਜਾਂਦੇ ਹਨ।
59وَلَوْ أَنَّهُمْ رَضُوا مَا آتَاهُمُ اللَّهُ وَرَسُولُهُ وَقَالُوا حَسْبُنَا اللَّهُ سَيُؤْتِينَا اللَّهُ مِن فَضْلِهِ وَرَسُولُهُ إِنَّا إِلَى اللَّهِ رَاغِبُونَ
59਼ ਕਿੰਨਾ ਚੰਗਾ ਹੁੰਦਾ ਕਿ ਅੱਲਾਹ ਤੇ ਉਸ ਦੇ ਰਸੂਲ ਨੇ ਉਹਨਾਂ ਨੂੰ ਜੋ ਕੁੱਝ ਵੀ ਦਿੱਤਾ ਸੀ ਉਸੇ ’ਤੇ ਹੀ ਰਾਜ਼ੀ ਰਹਿੰਦੇ ਅਤੇ ਆਖਦੇ ਕਿ ਸਾਡੇ ਲਈ ਅੱਲਾਹ ਹੀ ਬਥੇਰਾ ਹੈ, ਛੇਤੀ ਹੀ ਅੱਲਾਹ ਤੇ ਉਸ ਦਾ ਰਸੂਲ ਸਾਨੂੰ ਆਪਣੇ ਫ਼ਜ਼ਲਾਂ ਨਾਲ ਨਿਵਾਜ਼ੇਗਾ। ਅਸੀਂ ਤਾਂ ਅੱਲਾਹ ਤੋਂ ਹੀ ਆਸਾਂ ਰੱਖਣ ਵਾਲੇ ਹਾਂ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
57ਆਇਤ

ਅਨੁਵਾਦ — ਅਤ-ਤੌਬਾ 57

ਸੂਰਾ ਅਤ-ਤੌਬਾ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ…

ਸੂਰਾ ਆਇਤ 57/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers