ਅਤ-ਤੌਬਾ · 58/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَمِنْهُم مَّن يَلْمِزُكَ فِي الصَّدَقَاتِ فَإِنْ أُعْطُوا مِنْهَا رَضُوا وَإِن لَّمْ يُعْطَوْا مِنْهَا إِذَا هُمْ يَسْخَطُونَ ۝٥٨
Wa minhum mai yalmizuka fis sadaqaati fa-in u`too minhaa radoo wa illam yu`taw minhaaa izaa hum yaskhatoon
📖 ਪੰਜਾਬੀ ਵਿੱਚ
58਼ (ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ ਦੀ ਵੰਡ ਪ੍ਰਤੀ ਤੁਹਾਡੇ ਉੱਤੇ ਇਤਰਾਜ਼ ਕਰਦੇ ਹਨ, ਜੇਕਰ ਇਹਨਾਂ ਨੂੰ ਇਸ (ਮਾਲ) ਵਿੱਚੋਂ ਕੁੱਝ ਮਿਲ ਜਾਵੇ ਤਾਂ ਖ਼ੁਸ਼ ਹੁੰਦੇ ਹਨ ਜੇ ਨਾ ਮਿਲੇ ਤਾਂ ਵਿਗੜਣ ਲੱਗ ਜਾਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਤ-ਤੌਬਾ

56وَيَحْلِفُونَ بِاللَّهِ إِنَّهُمْ لَمِنكُمْ وَمَا هُم مِّنكُمْ وَلَٰكِنَّهُمْ قَوْمٌ يَفْرَقُونَ
56਼ ਇਹ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਕਹਿੰਦੇ ਹਨ ਕਿ ਅਸੀਂ ਤੁਹਾਡੇ ਵਿੱਚੋਂ ਹੀ ਹਾਂ, ਜਦ ਕਿ ਉਹ ਉੱਕਾ ਹੀ ਤੁਹਾਡੇ ਵਿੱਚੋਂ ਨਹੀਂ, ਸਗੋਂ ਇਹ ਤਾਂ ਤੁਹਾਥੋਂ ਡਰਦੇ ਹਨ।
57لَوْ يَجِدُونَ مَلْجَأً أَوْ مَغَارَاتٍ أَوْ مُدَّخَلًا لَّوَلَّوْا إِلَيْهِ وَهُمْ يَجْمَحُونَ
57਼ ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।
58وَمِنْهُم مَّن يَلْمِزُكَ فِي الصَّدَقَاتِ فَإِنْ أُعْطُوا مِنْهَا رَضُوا وَإِن لَّمْ يُعْطَوْا مِنْهَا إِذَا هُمْ يَسْخَطُونَ
58਼ (ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ ਦੀ ਵੰਡ ਪ੍ਰਤੀ ਤੁਹਾਡੇ ਉੱਤੇ ਇਤਰਾਜ਼ ਕਰਦੇ ਹਨ, ਜੇਕਰ ਇਹਨਾਂ ਨੂੰ ਇਸ (ਮਾਲ) ਵਿੱਚੋਂ ਕੁੱਝ ਮਿਲ ਜਾਵੇ ਤਾਂ ਖ਼ੁਸ਼ ਹੁੰਦੇ ਹਨ ਜੇ ਨਾ ਮਿਲੇ ਤਾਂ ਵਿਗੜਣ ਲੱਗ ਜਾਂਦੇ ਹਨ।
59وَلَوْ أَنَّهُمْ رَضُوا مَا آتَاهُمُ اللَّهُ وَرَسُولُهُ وَقَالُوا حَسْبُنَا اللَّهُ سَيُؤْتِينَا اللَّهُ مِن فَضْلِهِ وَرَسُولُهُ إِنَّا إِلَى اللَّهِ رَاغِبُونَ
59਼ ਕਿੰਨਾ ਚੰਗਾ ਹੁੰਦਾ ਕਿ ਅੱਲਾਹ ਤੇ ਉਸ ਦੇ ਰਸੂਲ ਨੇ ਉਹਨਾਂ ਨੂੰ ਜੋ ਕੁੱਝ ਵੀ ਦਿੱਤਾ ਸੀ ਉਸੇ ’ਤੇ ਹੀ ਰਾਜ਼ੀ ਰਹਿੰਦੇ ਅਤੇ ਆਖਦੇ ਕਿ ਸਾਡੇ ਲਈ ਅੱਲਾਹ ਹੀ ਬਥੇਰਾ ਹੈ, ਛੇਤੀ ਹੀ ਅੱਲਾਹ ਤੇ ਉਸ ਦਾ ਰਸੂਲ ਸਾਨੂੰ ਆਪਣੇ ਫ਼ਜ਼ਲਾਂ ਨਾਲ ਨਿਵਾਜ਼ੇਗਾ। ਅਸੀਂ ਤਾਂ ਅੱਲਾਹ ਤੋਂ ਹੀ ਆਸਾਂ ਰੱਖਣ ਵਾਲੇ ਹਾਂ।
60۞ إِنَّمَا الصَّدَقَاتُ لِلْفُقَرَاءِ وَالْمَسَاكِينِ وَالْعَامِلِينَ عَلَيْهَا وَالْمُؤَلَّفَةِ قُلُوبُهُمْ وَفِي الرِّقَابِ وَالْغَارِمِينَ وَفِي سَبِيلِ اللَّهِ وَابْنِ السَّبِيلِ ۖ فَرِيضَةً مِّنَ اللَّهِ ۗ وَاللَّهُ عَلِيمٌ حَكِيمٌ
60਼ ਇਹ ਸਦਕਾ (ਜ਼ਕਾਤ) ਤਾਂ ਕੇਵਲ ਫ਼ਕੀਰਾਂ (ਗ਼ਰੀਬਾਂ) ਲਈ, ਮਸਕੀਨਾਂ1 ਲਈ, ਸਦਕਾ ਵਸੂਲ ਕਰਨ ਵਾਲੇ ਕਰਮਚਾਰੀਆਂ ਲਈ, ਉਹਨਾਂ ਲੋਕਾਂ ਦੀ ਦਿਲਦਾਰੀ ਲਈ ਜਿਨ੍ਹਾਂ ਦੇ ਦਿਲ ਜੋੜਨ ਦੀ ਚਾਹ ਹੋਵੇ, ਗ਼ੁਲਾਮੀ ਤੋਂ ਗਰਦਨਾਂ ਛੁਡਵਾਉਣ ਲਈ, ਕਰਜ਼ਦਾਰਾਂ ਨੂੰ ਕਰਜ਼ ਤੋਂ ਬਚਾਉਣ ਲਈ, ਅੱਲਾਹ ਦੀ ਰਾਹ ਵਿਚ ਅਤੇ ਮੁਸਾਫ਼ਰਾਂ ਦੀ ਸਹਾਇਤਾ ਲਈ ਹੈ। ਇਹ (ਵੰਡ) ਅੱਲਾਹ ਵੱਲੋਂ ਫ਼ਰਜ਼ ਕੀਤੀ ਗਈ ਹੈ ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸਿਆਣਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
58ਆਇਤ

ਅਨੁਵਾਦ — ਅਤ-ਤੌਬਾ 58

ਸੂਰਾ ਅਤ-ਤੌਬਾ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ…

ਸੂਰਾ ਆਇਤ 58/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers