ਅਤ-ਤੌਬਾ · 65/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَلَئِن سَأَلْتَهُمْ لَيَقُولُنَّ إِنَّمَا كُنَّا نَخُوضُ وَنَلْعَبُ ۚ قُلْ أَبِاللَّهِ وَآيَاتِهِ وَرَسُولِهِ كُنتُمْ تَسْتَهْزِئُونَ ۝٦٥
Wala`in sa altahum layaqoolunna innamaa kunnaa nakhoodu wa nal`ab; qul abillaahi wa `Aayaatihee wa Rasoolihee kuntum tastahzi`oon
📖 ਪੰਜਾਬੀ ਵਿੱਚ
65਼ ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਤ-ਤੌਬਾ

63أَلَمْ يَعْلَمُوا أَنَّهُ مَن يُحَادِدِ اللَّهَ وَرَسُولَهُ فَأَنَّ لَهُ نَارَ جَهَنَّمَ خَالِدًا فِيهَا ۚ ذَٰلِكَ الْخِزْيُ الْعَظِيمُ
63਼ ਕੀ ਇਹ ਨਹੀਂ ਜਾਣਦੇ ਕਿ ਜਿਹੜਾ ਵੀ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕਰੇਗਾ ਉਸ ਲਈ ਨਰਕ ਦੀ ਅੱਗ ਹੈ ਜਿਸ ਵਿਚ ਉਹ ਸਦਾ ਰਹਿਣਗੇ, ਇਹੋ ਅਸਲੀ ਜ਼ਲਾਲਤ ਹੈ।
64يَحْذَرُ الْمُنَافِقُونَ أَن تُنَزَّلَ عَلَيْهِمْ سُورَةٌ تُنَبِّئُهُم بِمَا فِي قُلُوبِهِمْ ۚ قُلِ اسْتَهْزِئُوا إِنَّ اللَّهَ مُخْرِجٌ مَّا تَحْذَرُونَ
64਼ ਮੁਨਾਫ਼ਿਕਾਂ ਨੂੰ ਹਰ ਵੇਲੇ ਇਹੋ ਡਰ ਲੱਗਿਆ ਰਹਿੰਦਾ ਹੈ ਕਿ ਮੁਸਲਮਾਨਾਂ ਉੱਤੇ ਕੋਈ ਸੂਰਤ ਅਜਿਹੀ ਨਾ ਉੱਤਰ ਆਵੇ ਜਿਹੜੀ ਉਹਨਾਂ (ਮੁਸਲਮਾਨਾਂ) ਨੂੰ ਇਹਨਾਂ (ਮੁਨਾਫ਼ਿਕਾਂ) ਦੇ ਮਨ ਦੀਆਂ ਗੱਲਾਂ ਦੱਸ ਦੇਵੇ। (ਹੇ ਨਬੀ!) ਆਖ ਦਿਓ! ਕਿ ਤੁਸੀਂ ਮਖੌਲ ਕਰਦੇ ਰਹੋ, ਬੇਸ਼ੱਕ ਅੱਲਾਹ ਉਹ ਸਭ ਪ੍ਰਗਟ ਕਰਨ ਵਾਲਾ ਹੈ ਜਿਸ ਗੱਲ ਤੋਂ ਤੁਸੀਂ ਡਰਦੇ ਹੋ।
65وَلَئِن سَأَلْتَهُمْ لَيَقُولُنَّ إِنَّمَا كُنَّا نَخُوضُ وَنَلْعَبُ ۚ قُلْ أَبِاللَّهِ وَآيَاتِهِ وَرَسُولِهِ كُنتُمْ تَسْتَهْزِئُونَ
65਼ ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?
66لَا تَعْتَذِرُوا قَدْ كَفَرْتُم بَعْدَ إِيمَانِكُمْ ۚ إِن نَّعْفُ عَن طَائِفَةٍ مِّنكُمْ نُعَذِّبْ طَائِفَةً بِأَنَّهُمْ كَانُوا مُجْرِمِينَ
66਼ ਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ ਵੀ ਕੁਫ਼ਰ ਕੀਤਾ ਹੈ। ਜੇ ਅਸੀਂ ਤੁਹਾਡੇ ਵਿੱਚੋਂ ਕੁੱਝ ਲੋਕਾਂ ਨੂੰ ਮੁਆਫ਼ ਵੀ ਕਰ ਦਈਏ ਤਾਂ ਕੁੱਝ ਨੂੰ ਤਾਂ ਉਹਨਾਂ ਦੇ ਜੁਰਮਾਂ ਦੀ ਸਜ਼ਾ ਦੇਵਾਂਗੇ ਹੀ।
67الْمُنَافِقُونَ وَالْمُنَافِقَاتُ بَعْضُهُم مِّن بَعْضٍ ۚ يَأْمُرُونَ بِالْمُنكَرِ وَيَنْهَوْنَ عَنِ الْمَعْرُوفِ وَيَقْبِضُونَ أَيْدِيَهُمْ ۚ نَسُوا اللَّهَ فَنَسِيَهُمْ ۗ إِنَّ الْمُنَافِقِينَ هُمُ الْفَاسِقُونَ
67਼ ਸਾਰੇ ਹੀ ਮੁਨਾਫ਼ਿਕ ਮਰਦ ਅਤੇ ਮਨਾਫ਼ਿਕ ਔਰਤਾਂ ਇਕ ਦੂਜੇ ਨਾਲ ਸਮਾਨਤਾ ਰੱਖਦੇ ਹਨ, ਉਹ ਬੁਰਾਈ ਕਰਨ ਦਾ ਹੁਕਮ ਦਿੰਦੇ ਹਨ ਅਤੇ ਭਲੇ ਕੰਮਾਂ ਤੋਂ ਰੋਕਦੇ ਹਨ ਅਤੇ ਆਪਣੀਆਂ ਮੁੱਠੀਆਂ ਬੰਦ ਰੱਖਦੇ ਹਨ (ਭਾਵ ਖ਼ਰਚ ਨਹੀਂ ਕਰਦੇ) ਇਹ ਲੋਕ ਅੱਲਾਹ ਨੂੰ ਭੁੱਲ ਗਏ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਭੁਲਾ ਦਿੱਤਾ ਹੈ, ਅਸਲ ਵਿਚ ਮੁਨਾਫ਼ਿਕ ਲੋਕ ਹੀ ਝੂਠੇ ਤੇ ਭੈੜੀਆਂ ਹਰਕਤਾਂ ਕਰਦੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
65ਆਇਤ

ਅਨੁਵਾਦ — ਅਤ-ਤੌਬਾ 65

ਸੂਰਾ ਅਤ-ਤੌਬਾ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ…

ਸੂਰਾ ਆਇਤ 65/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers