ਅਤ-ਤੌਬਾ · 66/129
ਅਨੁਵਾਦ ਉਚਾਰਨ — ਅਤ-ਤੌਬਾ
لَا تَعْتَذِرُوا قَدْ كَفَرْتُم بَعْدَ إِيمَانِكُمْ ۚ إِن نَّعْفُ عَن طَائِفَةٍ مِّنكُمْ نُعَذِّبْ طَائِفَةً بِأَنَّهُمْ كَانُوا مُجْرِمِينَ ۝٦٦
Laa ta`taziroo qad kafartum ba`da eemaanikum; in na`fu `an taaa`ifatim minkum nu`az zib taaa`ifatam bi annahum kaanoo mujrimeen
📖 ਪੰਜਾਬੀ ਵਿੱਚ
66਼ ਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ ਵੀ ਕੁਫ਼ਰ ਕੀਤਾ ਹੈ। ਜੇ ਅਸੀਂ ਤੁਹਾਡੇ ਵਿੱਚੋਂ ਕੁੱਝ ਲੋਕਾਂ ਨੂੰ ਮੁਆਫ਼ ਵੀ ਕਰ ਦਈਏ ਤਾਂ ਕੁੱਝ ਨੂੰ ਤਾਂ ਉਹਨਾਂ ਦੇ ਜੁਰਮਾਂ ਦੀ ਸਜ਼ਾ ਦੇਵਾਂਗੇ ਹੀ।
🎧 ਸੁਣੋ

📜 ਆਇਤ 64-68 — ਅਤ-ਤੌਬਾ

64يَحْذَرُ الْمُنَافِقُونَ أَن تُنَزَّلَ عَلَيْهِمْ سُورَةٌ تُنَبِّئُهُم بِمَا فِي قُلُوبِهِمْ ۚ قُلِ اسْتَهْزِئُوا إِنَّ اللَّهَ مُخْرِجٌ مَّا تَحْذَرُونَ
64਼ ਮੁਨਾਫ਼ਿਕਾਂ ਨੂੰ ਹਰ ਵੇਲੇ ਇਹੋ ਡਰ ਲੱਗਿਆ ਰਹਿੰਦਾ ਹੈ ਕਿ ਮੁਸਲਮਾਨਾਂ ਉੱਤੇ ਕੋਈ ਸੂਰਤ ਅਜਿਹੀ ਨਾ ਉੱਤਰ ਆਵੇ ਜਿਹੜੀ ਉਹਨਾਂ (ਮੁਸਲਮਾਨਾਂ) ਨੂੰ ਇਹਨਾਂ (ਮੁਨਾਫ਼ਿਕਾਂ) ਦੇ ਮਨ ਦੀਆਂ ਗੱਲਾਂ ਦੱਸ ਦੇਵੇ। (ਹੇ ਨਬੀ!) ਆਖ ਦਿਓ! ਕਿ ਤੁਸੀਂ ਮਖੌਲ ਕਰਦੇ ਰਹੋ, ਬੇਸ਼ੱਕ ਅੱਲਾਹ ਉਹ ਸਭ ਪ੍ਰਗਟ ਕਰਨ ਵਾਲਾ ਹੈ ਜਿਸ ਗੱਲ ਤੋਂ ਤੁਸੀਂ ਡਰਦੇ ਹੋ।
65وَلَئِن سَأَلْتَهُمْ لَيَقُولُنَّ إِنَّمَا كُنَّا نَخُوضُ وَنَلْعَبُ ۚ قُلْ أَبِاللَّهِ وَآيَاتِهِ وَرَسُولِهِ كُنتُمْ تَسْتَهْزِئُونَ
65਼ ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?
66لَا تَعْتَذِرُوا قَدْ كَفَرْتُم بَعْدَ إِيمَانِكُمْ ۚ إِن نَّعْفُ عَن طَائِفَةٍ مِّنكُمْ نُعَذِّبْ طَائِفَةً بِأَنَّهُمْ كَانُوا مُجْرِمِينَ
66਼ ਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ ਵੀ ਕੁਫ਼ਰ ਕੀਤਾ ਹੈ। ਜੇ ਅਸੀਂ ਤੁਹਾਡੇ ਵਿੱਚੋਂ ਕੁੱਝ ਲੋਕਾਂ ਨੂੰ ਮੁਆਫ਼ ਵੀ ਕਰ ਦਈਏ ਤਾਂ ਕੁੱਝ ਨੂੰ ਤਾਂ ਉਹਨਾਂ ਦੇ ਜੁਰਮਾਂ ਦੀ ਸਜ਼ਾ ਦੇਵਾਂਗੇ ਹੀ।
67الْمُنَافِقُونَ وَالْمُنَافِقَاتُ بَعْضُهُم مِّن بَعْضٍ ۚ يَأْمُرُونَ بِالْمُنكَرِ وَيَنْهَوْنَ عَنِ الْمَعْرُوفِ وَيَقْبِضُونَ أَيْدِيَهُمْ ۚ نَسُوا اللَّهَ فَنَسِيَهُمْ ۗ إِنَّ الْمُنَافِقِينَ هُمُ الْفَاسِقُونَ
67਼ ਸਾਰੇ ਹੀ ਮੁਨਾਫ਼ਿਕ ਮਰਦ ਅਤੇ ਮਨਾਫ਼ਿਕ ਔਰਤਾਂ ਇਕ ਦੂਜੇ ਨਾਲ ਸਮਾਨਤਾ ਰੱਖਦੇ ਹਨ, ਉਹ ਬੁਰਾਈ ਕਰਨ ਦਾ ਹੁਕਮ ਦਿੰਦੇ ਹਨ ਅਤੇ ਭਲੇ ਕੰਮਾਂ ਤੋਂ ਰੋਕਦੇ ਹਨ ਅਤੇ ਆਪਣੀਆਂ ਮੁੱਠੀਆਂ ਬੰਦ ਰੱਖਦੇ ਹਨ (ਭਾਵ ਖ਼ਰਚ ਨਹੀਂ ਕਰਦੇ) ਇਹ ਲੋਕ ਅੱਲਾਹ ਨੂੰ ਭੁੱਲ ਗਏ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਭੁਲਾ ਦਿੱਤਾ ਹੈ, ਅਸਲ ਵਿਚ ਮੁਨਾਫ਼ਿਕ ਲੋਕ ਹੀ ਝੂਠੇ ਤੇ ਭੈੜੀਆਂ ਹਰਕਤਾਂ ਕਰਦੇ ਹਨ।
68وَعَدَ اللَّهُ الْمُنَافِقِينَ وَالْمُنَافِقَاتِ وَالْكُفَّارَ نَارَ جَهَنَّمَ خَالِدِينَ فِيهَا ۚ هِيَ حَسْبُهُمْ ۚ وَلَعَنَهُمُ اللَّهُ ۖ وَلَهُمْ عَذَابٌ مُّقِيمٌ
68਼ ਅੱਲਾਹ ਇਹਨਾਂ ਮੁਨਾਫ਼ਿਕ ਮਰਦਾਂ ਅਤੇ ਮੁਨਾਫ਼ਿਕ ਔਰਤਾਂ ਨਾਲ ਅਤੇ ਕਾਫ਼ਿਰਾਂ ਨਾਲ ਨਰਕ ਦੀ ਅੱਗ ਦਾ ਵਾਅਦਾ ਕਰ ਚੁੱਕਿਆ ਹੈ, ਜਿੱਥੇ ਇਹ ਸਦਾ ਰਹਿਣਗੇ। ਉਹੀਓ (ਨਕਰ) ਇਹਨਾਂ ਲਈ ਬਥੇਰੀ ਹੈ। ਇਹਨਾਂ ’ਤੇ ਅੱਲਾਹ ਨੇ ਲਾਅਨਤ ਕੀਤੀ ਹੈ ਅਤੇ ਸਦੀਵੀ ਅਜ਼ਾਬ ਵੀ ਇਹਨਾਂ ਲਈ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
66ਆਇਤ

ਅਨੁਵਾਦ — ਅਤ-ਤੌਬਾ 66

ਸੂਰਾ ਅਤ-ਤੌਬਾ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ…

ਸੂਰਾ ਆਇਤ 66/129 — ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੌਬਾ ਸੁਣੋ, ਅਤ-ਤੌਬਾ ਅਨੁਵਾਦ, ਅਤ-ਤੌਬਾ mp3, ਅਤ-ਤੌਬਾ pdf. ਆਇਤ 64–68. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers