ਅਤ-ਤੌਬਾ · 78/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
أَلَمْ يَعْلَمُوا أَنَّ اللَّهَ يَعْلَمُ سِرَّهُمْ وَنَجْوَاهُمْ وَأَنَّ اللَّهَ عَلَّامُ الْغُيُوبِ ۝٧٨
Alam ya`lamooo annal laaha ya`lamu sirrahum wa najwaahum wa annal laaha `Allaamul Ghuyoob
📖 ਪੰਜਾਬੀ ਵਿੱਚ
78਼ ਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਤ-ਤੌਬਾ

76فَلَمَّا آتَاهُم مِّن فَضْلِهِ بَخِلُوا بِهِ وَتَوَلَّوا وَّهُم مُّعْرِضُونَ
76਼ ਪਰ ਜਦੋਂ ਅੱਲਾਹ ਨੇ ਉਹਨਾਂ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ ਤਾਂ ਇਹ ਕੰਜੂਸੀ ਕਰਨ ਲਗ ਪਏ। ਉਹਨਾਂ ਨੇ ਹੱਕ ਤੋਂ ਮੂੰਹ ਮੋੜ ਲਿਆ ਅਤੇ ਆਪਣੇ ਵਚਨਾਂ ਤੋਂ ਫਿਰ ਗਏ।
77فَأَعْقَبَهُمْ نِفَاقًا فِي قُلُوبِهِمْ إِلَىٰ يَوْمِ يَلْقَوْنَهُ بِمَا أَخْلَفُوا اللَّهَ مَا وَعَدُوهُ وَبِمَا كَانُوا يَكْذِبُونَ
77਼ ਸੋ ਇਹਨਾਂ (ਕਰਤੂਤਾਂ) ਵਜੋਂ ਅੱਲਾਹ ਨੇ ਉਹਨਾਂ ਦੇ ਦਿਲਾਂ ਵਿਚ ਨਿਫ਼ਾਕ (ਦੋਗਲਾਪਣ) ਪਾ ਕੇ ਓਦੋਂ ਤਕ ਸਜ਼ਾ ਦਿੱਤੀ ਜਦੋਂ ਤਕ ਅੱਲਾਹ ਨਾਲ ਉਹਨਾਂ ਦੀ ਮਿਲਣੀ ਨਾ ਹੋ ਜਾਵੇ। ਕਿਉਂ ਜੋ ਉਹਨਾਂ ਨੇ ਅੱਲਾਹ ਨਾਲ ਕੀਤੇ ਵਚਨਾਂ ਦੇ ਉਲਟ ਕੀਤਾ ਹੈ ਅਤੇ ਉਹ ਝੂਠ ਵੀ ਬੋਲਦੇ ਸਨ।
78أَلَمْ يَعْلَمُوا أَنَّ اللَّهَ يَعْلَمُ سِرَّهُمْ وَنَجْوَاهُمْ وَأَنَّ اللَّهَ عَلَّامُ الْغُيُوبِ
78਼ ਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।
79الَّذِينَ يَلْمِزُونَ الْمُطَّوِّعِينَ مِنَ الْمُؤْمِنِينَ فِي الصَّدَقَاتِ وَالَّذِينَ لَا يَجِدُونَ إِلَّا جُهْدَهُمْ فَيَسْخَرُونَ مِنْهُمْ ۙ سَخِرَ اللَّهُ مِنْهُمْ وَلَهُمْ عَذَابٌ أَلِيمٌ
79਼ ਜਿਹੜੇ ਲੋਕ ਉਹਨਾਂ ਮੁਸਲਮਾਨਾਂ ਨੂੰ ਮਿਹਣੇ ਦਿੰਦੇ ਹਨ ਜਿਹੜੇ ਦਿਲ ਖੋਲ ਕੇ ਖ਼ੈਰਾਤ ਕਰਦੇ ਹਨ ਅਤੇ ਉਹ (ਗ਼ਰੀਬ) ਲੋਕ ਜਿਨ੍ਹਾਂ ਕੋਲ ਮਿਹਨਤ ਮਜ਼ਦੂਰੀ ਛੁੱਟ ਕੁੱਝ ਨਹੀਂ (ਥੋੜ੍ਹੀ ਖ਼ੈਰਾਤ ਦੇਣ ਕਾਰਨ ਉਹਨਾਂ ਦਾ ਮਖੌਲ ਉਡਾਉਂਦੇ ਹਨ ਤਾਂ (ਕਿਆਮਤ ਦਿਹਾੜੇ) ਅੱਲਾਹ ਵੀ ਉਹਨਾਂ ਦਾ ਮਖੌਲ ਉਡਾਵੇਗਾ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
80اسْتَغْفِرْ لَهُمْ أَوْ لَا تَسْتَغْفِرْ لَهُمْ إِن تَسْتَغْفِرْ لَهُمْ سَبْعِينَ مَرَّةً فَلَن يَغْفِرَ اللَّهُ لَهُمْ ۚ ذَٰلِكَ بِأَنَّهُمْ كَفَرُوا بِاللَّهِ وَرَسُولِهِ ۗ وَاللَّهُ لَا يَهْدِي الْقَوْمَ الْفَاسِقِينَ
80਼ (ਹੇ ਨਬੀ!) ਤੁਸੀਂ ਇਹਨਾਂ (ਮੁਨਾਫ਼ਿਕਾਂ) ਲਈ ਭਾਵੇਂ ਮੁਆਫ਼ੀ ਦੀ ਦੁਆ ਕਰੋ ਜਾਂ ਨਾ ਕਰੋ (ਇਕ ਬਰਾਬਰ ਹੈ) ਜੇ ਤੁਸੀਂ ਸੱਤਰ ਵਾਰ ਵੀ ਇਹਨਾਂ ਲਈ ਮੁਆਫ਼ੀ ਦੀ ਬੇਨਤੀ ਕਰੋ ਤਾਂ ਵੀ ਅੱਲਾਹ ਇਹਨਾਂ ਨੂੰ ਮੁਆਫ਼ ਨਹੀਂ ਕਰੇਗਾ। ਇਹ ਇਸ ਲਈ ਕਿਉਂ ਜੋ ਇਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਨਾਲ ਕੁਫ਼ਰ ਕੀਤਾ ਹੈ। ਅਜਿਹੇ ਝੂਠੇ ਲੋਕਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
78ਆਇਤ

ਅਨੁਵਾਦ — ਅਤ-ਤੌਬਾ 78

ਸੂਰਾ ਅਤ-ਤੌਬਾ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ…

ਸੂਰਾ ਆਇਤ 78/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers