ਅਤ-ਤੌਬਾ · 85/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَلَا تُعْجِبْكَ أَمْوَالُهُمْ وَأَوْلَادُهُمْ ۚ إِنَّمَا يُرِيدُ اللَّهُ أَن يُعَذِّبَهُم بِهَا فِي الدُّنْيَا وَتَزْهَقَ أَنفُسُهُمْ وَهُمْ كَافِرُونَ ۝٨٥
Wa laa tu`jibka amwaa luhum wa awlaaduhum; innamaa yureedul laahu ai yu`az zibahum bihaa fid dunyaa wa tazhaqa anfusuhum wa hum kaafiroon
📖 ਪੰਜਾਬੀ ਵਿੱਚ
85਼ (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਤ-ਤੌਬਾ

83فَإِن رَّجَعَكَ اللَّهُ إِلَىٰ طَائِفَةٍ مِّنْهُمْ فَاسْتَأْذَنُوكَ لِلْخُرُوجِ فَقُل لَّن تَخْرُجُوا مَعِيَ أَبَدًا وَلَن تُقَاتِلُوا مَعِيَ عَدُوًّا ۖ إِنَّكُمْ رَضِيتُم بِالْقُعُودِ أَوَّلَ مَرَّةٍ فَاقْعُدُوا مَعَ الْخَالِفِينَ
83਼ (ਹੇ ਨਬੀ!) ਜੇ ਅੱਲਾਹ ਇਹਨਾਂ (ਮੁਨਾਫ਼ਿਕਾਂ) ਵਿਚਾਲੇ ਤੁਹਾਨੂੰ ਫੇਰ ਮੁੜ ਲੈ ਆਵੇ ਅਤੇ ਜੇ ਭਵਿੱਖ ਵਿਚ ਉਹਨਾਂ ’ਚੋਂ ਕੋਈ ਟੋਲੀ ਜਿਹਾਦ ਵਿਚ ਜਾਣ ਲਈ ਤੁਹਾਥੋਂ ਆਗਿਆ ਮੰਗੇ ਤਾਂ ਤੁਸੀਂ ਕਹਿ ਦਿਓ ਕਿ ਤੁਸੀਂ ਮੇਰੇ ਸੰਗ (ਜਿਹਾਦ ਲਈ) ਕਦੇ ਵੀ ਨਹੀਂ ਚੱਲ ਸਕਦੇ ਅਤੇ ਨਾ ਹੀ ਮੇਰੇ ਨਾਲ ਰਲ ਕੇ ਦੁਸ਼ਮਨਾਂ ਨਾਲ ਲੜ ਸਕਦੇ ਹੋ, ਤੁਸੀਂ ਤਾਂ ਪਹਿਲਾਂ ਬੈਠੇ ਰਹਿਣ ਨੂੰ ਪਸੰਦ ਕੀਤਾ ਹੈ ਸੋ ਹੁਣ ਵੀ ਤੁਸੀਂ ਪਿੱਛੇ ਰਹਿਣ ਵਾਲਿਆਂ ਨਾਲ ਹੀ ਬੈਠੇ ਰਹੋ।
84وَلَا تُصَلِّ عَلَىٰ أَحَدٍ مِّنْهُم مَّاتَ أَبَدًا وَلَا تَقُمْ عَلَىٰ قَبْرِهِ ۖ إِنَّهُمْ كَفَرُوا بِاللَّهِ وَرَسُولِهِ وَمَاتُوا وَهُمْ فَاسِقُونَ
84਼ (ਹੇ ਨਬੀ!) ਜੇ ਇਹਨਾਂ (ਮੁਨਾਫ਼ਿਕਾਂ) ਵਿੱਚੋਂ ਕੋਈ ਮਰ ਜਾਵੇ ਤਾਂ ਤੁਸੀਂ ਉਹਨਾਂ ਲਈ ਕਦੇ ਵੀ ਜਨਾਜ਼ੇ ਦੀ ਨਮਾਜ਼ ਨਹੀਂ ਪੜ੍ਹਣੀ ਅਤੇ ਨਾ ਹੀ ਉਸ ਦੀ ਕਬਰ ’ਤੇ (ਦੁਆ ਲਈ) ਖੜਾ ਹੋਣਾ ਹੈ। ਕਿਉਂ ਜੋ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਮਰਨ ਵੇਲੇ ਵੀ ਉਹ ਝੂਠੇ ਸੀ।
85وَلَا تُعْجِبْكَ أَمْوَالُهُمْ وَأَوْلَادُهُمْ ۚ إِنَّمَا يُرِيدُ اللَّهُ أَن يُعَذِّبَهُم بِهَا فِي الدُّنْيَا وَتَزْهَقَ أَنفُسُهُمْ وَهُمْ كَافِرُونَ
85਼ (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।
86وَإِذَا أُنزِلَتْ سُورَةٌ أَنْ آمِنُوا بِاللَّهِ وَجَاهِدُوا مَعَ رَسُولِهِ اسْتَأْذَنَكَ أُولُو الطَّوْلِ مِنْهُمْ وَقَالُوا ذَرْنَا نَكُن مَّعَ الْقَاعِدِينَ
86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।
87رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
85ਆਇਤ

ਅਨੁਵਾਦ — ਅਤ-ਤੌਬਾ 85

ਸੂਰਾ ਅਤ-ਤੌਬਾ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ…

ਸੂਰਾ ਆਇਤ 85/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers