ਅਤ-ਤੌਬਾ · 86/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
وَإِذَا أُنزِلَتْ سُورَةٌ أَنْ آمِنُوا بِاللَّهِ وَجَاهِدُوا مَعَ رَسُولِهِ اسْتَأْذَنَكَ أُولُو الطَّوْلِ مِنْهُمْ وَقَالُوا ذَرْنَا نَكُن مَّعَ الْقَاعِدِينَ ۝٨٦
Wa izaaa unzilat Sooratun an aaminoo billaahi wa jaahidoo ma`a Rasoolihis taazanaka uluttawli minhum wa qaaloo zarnaa nakum ma`alqaa `ideen
📖 ਪੰਜਾਬੀ ਵਿੱਚ
86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਤ-ਤੌਬਾ

84وَلَا تُصَلِّ عَلَىٰ أَحَدٍ مِّنْهُم مَّاتَ أَبَدًا وَلَا تَقُمْ عَلَىٰ قَبْرِهِ ۖ إِنَّهُمْ كَفَرُوا بِاللَّهِ وَرَسُولِهِ وَمَاتُوا وَهُمْ فَاسِقُونَ
84਼ (ਹੇ ਨਬੀ!) ਜੇ ਇਹਨਾਂ (ਮੁਨਾਫ਼ਿਕਾਂ) ਵਿੱਚੋਂ ਕੋਈ ਮਰ ਜਾਵੇ ਤਾਂ ਤੁਸੀਂ ਉਹਨਾਂ ਲਈ ਕਦੇ ਵੀ ਜਨਾਜ਼ੇ ਦੀ ਨਮਾਜ਼ ਨਹੀਂ ਪੜ੍ਹਣੀ ਅਤੇ ਨਾ ਹੀ ਉਸ ਦੀ ਕਬਰ ’ਤੇ (ਦੁਆ ਲਈ) ਖੜਾ ਹੋਣਾ ਹੈ। ਕਿਉਂ ਜੋ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਮਰਨ ਵੇਲੇ ਵੀ ਉਹ ਝੂਠੇ ਸੀ।
85وَلَا تُعْجِبْكَ أَمْوَالُهُمْ وَأَوْلَادُهُمْ ۚ إِنَّمَا يُرِيدُ اللَّهُ أَن يُعَذِّبَهُم بِهَا فِي الدُّنْيَا وَتَزْهَقَ أَنفُسُهُمْ وَهُمْ كَافِرُونَ
85਼ (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।
86وَإِذَا أُنزِلَتْ سُورَةٌ أَنْ آمِنُوا بِاللَّهِ وَجَاهِدُوا مَعَ رَسُولِهِ اسْتَأْذَنَكَ أُولُو الطَّوْلِ مِنْهُمْ وَقَالُوا ذَرْنَا نَكُن مَّعَ الْقَاعِدِينَ
86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।
87رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
88لَٰكِنِ الرَّسُولُ وَالَّذِينَ آمَنُوا مَعَهُ جَاهَدُوا بِأَمْوَالِهِمْ وَأَنفُسِهِمْ ۚ وَأُولَٰئِكَ لَهُمُ الْخَيْرَاتُ ۖ وَأُولَٰئِكَ هُمُ الْمُفْلِحُونَ
88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
86ਆਇਤ

ਅਨੁਵਾਦ — ਅਤ-ਤੌਬਾ 86

ਸੂਰਾ ਅਤ-ਤੌਬਾ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ…

ਸੂਰਾ ਆਇਤ 86/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers