ਅਤ-ਤੌਬਾ · 87/129
ਅਨੁਵਾਦ ਉਚਾਰਨ — ਅਤ-ਤੌਬਾ
رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ ٨٧
Transliteration
Radoo bi ai yakoonoo ma`al khawaalifi wa tubi`a `alaa quloobihim fahum laa yafqahoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
Additional reference in اردو
🎧 ਸੁਣੋ
📜 ਆਇਤ 85-89 — ਅਤ-ਤੌਬਾ
85وَلَا تُعْجِبْكَ أَمْوَالُهُمْ وَأَوْلَادُهُمْ ۚ إِنَّمَا يُرِيدُ اللَّهُ أَن يُعَذِّبَهُم بِهَا فِي الدُّنْيَا وَتَزْهَقَ أَنفُسُهُمْ وَهُمْ كَافِرُونَ
85਼ (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।
86وَإِذَا أُنزِلَتْ سُورَةٌ أَنْ آمِنُوا بِاللَّهِ وَجَاهِدُوا مَعَ رَسُولِهِ اسْتَأْذَنَكَ أُولُو الطَّوْلِ مِنْهُمْ وَقَالُوا ذَرْنَا نَكُن مَّعَ الْقَاعِدِينَ
86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।
87رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
88لَٰكِنِ الرَّسُولُ وَالَّذِينَ آمَنُوا مَعَهُ جَاهَدُوا بِأَمْوَالِهِمْ وَأَنفُسِهِمْ ۚ وَأُولَٰئِكَ لَهُمُ الْخَيْرَاتُ ۖ وَأُولَٰئِكَ هُمُ الْمُفْلِحُونَ
88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
89أَعَدَّ اللَّهُ لَهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ ذَٰلِكَ الْفَوْزُ الْعَظِيمُ
89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
87ਆਇਤ
ਅਨੁਵਾਦ — ਅਤ-ਤੌਬਾ 87
ਸੂਰਾ ਅਤ-ਤੌਬਾ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ…ਸੂਰਾ ਆਇਤ 87/129 — ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੌਬਾ ਸੁਣੋ, ਅਤ-ਤੌਬਾ ਅਨੁਵਾਦ, ਅਤ-ਤੌਬਾ mp3, ਅਤ-ਤੌਬਾ pdf. ਆਇਤ 85–89. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







