ਅਤ-ਤੌਬਾ · 88/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
لَٰكِنِ الرَّسُولُ وَالَّذِينَ آمَنُوا مَعَهُ جَاهَدُوا بِأَمْوَالِهِمْ وَأَنفُسِهِمْ ۚ وَأُولَٰئِكَ لَهُمُ الْخَيْرَاتُ ۖ وَأُولَٰئِكَ هُمُ الْمُفْلِحُونَ ۝٨٨
Laakinir Rasoolu wal lazeena aamanoo ma`ahoo jaahadoo bi amwaalihim wa anfusihim; wa ulaaa`ika lahumul khairaatu wa ulaaa`ika humul muflihoon
📖 ਪੰਜਾਬੀ ਵਿੱਚ
88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਤ-ਤੌਬਾ

86وَإِذَا أُنزِلَتْ سُورَةٌ أَنْ آمِنُوا بِاللَّهِ وَجَاهِدُوا مَعَ رَسُولِهِ اسْتَأْذَنَكَ أُولُو الطَّوْلِ مِنْهُمْ وَقَالُوا ذَرْنَا نَكُن مَّعَ الْقَاعِدِينَ
86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।
87رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
88لَٰكِنِ الرَّسُولُ وَالَّذِينَ آمَنُوا مَعَهُ جَاهَدُوا بِأَمْوَالِهِمْ وَأَنفُسِهِمْ ۚ وَأُولَٰئِكَ لَهُمُ الْخَيْرَاتُ ۖ وَأُولَٰئِكَ هُمُ الْمُفْلِحُونَ
88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
89أَعَدَّ اللَّهُ لَهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ ذَٰلِكَ الْفَوْزُ الْعَظِيمُ
89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
90وَجَاءَ الْمُعَذِّرُونَ مِنَ الْأَعْرَابِ لِيُؤْذَنَ لَهُمْ وَقَعَدَ الَّذِينَ كَذَبُوا اللَّهَ وَرَسُولَهُ ۚ سَيُصِيبُ الَّذِينَ كَفَرُوا مِنْهُمْ عَذَابٌ أَلِيمٌ
90਼ ਬੱਦੂਆਂ ਵਿੱਚੋਂ ਬਥੇਰਿਆਂ ਨੇ ਬਹਾਨੇ ਘੜ੍ਹੇ ਕਿ ਉਹਨਾਂ (ਜੰਗ ਤੋਂ)ਨੂੰ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਬੈਠੇ ਰਹਿਣ। ਇਹ ਉਹ ਲੋਕ ਹਨ ਜਿਨ੍ਹਾਂ ਨੇ ਅੱਲਾਹ ਅਤੇ ਉਸ ਦੇ ਰਸੂਲ ਨੂੰ ਝੂਠ ਬੋਲਿਆ ਸੀ। ਇਹ ਜਿੰਨੇ ਵੀ ਕਾਫ਼ਿਰ ਹਨ ਇਹਨਾਂ ਸਭ ਨੂੰ ਦੁਖਦਾਈ ਮਾਰ ਪਵੇਗੀ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
88ਆਇਤ

ਅਨੁਵਾਦ — ਅਤ-ਤੌਬਾ 88

ਸੂਰਾ ਅਤ-ਤੌਬਾ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ…

ਸੂਰਾ ਆਇਤ 88/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers