ਅਤ-ਤੌਬਾ · 89/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
أَعَدَّ اللَّهُ لَهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ ذَٰلِكَ الْفَوْزُ الْعَظِيمُ ۝٨٩
A`addal laahu lahum Jannaatin tajree min tahtihal anhaaru khaalideena feehaa; zaalikal fawzul `azeem
📖 ਪੰਜਾਬੀ ਵਿੱਚ
89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਅਤ-ਤੌਬਾ

87رَضُوا بِأَن يَكُونُوا مَعَ الْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ
87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
88لَٰكِنِ الرَّسُولُ وَالَّذِينَ آمَنُوا مَعَهُ جَاهَدُوا بِأَمْوَالِهِمْ وَأَنفُسِهِمْ ۚ وَأُولَٰئِكَ لَهُمُ الْخَيْرَاتُ ۖ وَأُولَٰئِكَ هُمُ الْمُفْلِحُونَ
88਼ ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
89أَعَدَّ اللَّهُ لَهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ ذَٰلِكَ الْفَوْزُ الْعَظِيمُ
89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
90وَجَاءَ الْمُعَذِّرُونَ مِنَ الْأَعْرَابِ لِيُؤْذَنَ لَهُمْ وَقَعَدَ الَّذِينَ كَذَبُوا اللَّهَ وَرَسُولَهُ ۚ سَيُصِيبُ الَّذِينَ كَفَرُوا مِنْهُمْ عَذَابٌ أَلِيمٌ
90਼ ਬੱਦੂਆਂ ਵਿੱਚੋਂ ਬਥੇਰਿਆਂ ਨੇ ਬਹਾਨੇ ਘੜ੍ਹੇ ਕਿ ਉਹਨਾਂ (ਜੰਗ ਤੋਂ)ਨੂੰ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਬੈਠੇ ਰਹਿਣ। ਇਹ ਉਹ ਲੋਕ ਹਨ ਜਿਨ੍ਹਾਂ ਨੇ ਅੱਲਾਹ ਅਤੇ ਉਸ ਦੇ ਰਸੂਲ ਨੂੰ ਝੂਠ ਬੋਲਿਆ ਸੀ। ਇਹ ਜਿੰਨੇ ਵੀ ਕਾਫ਼ਿਰ ਹਨ ਇਹਨਾਂ ਸਭ ਨੂੰ ਦੁਖਦਾਈ ਮਾਰ ਪਵੇਗੀ।
91لَّيْسَ عَلَى الضُّعَفَاءِ وَلَا عَلَى الْمَرْضَىٰ وَلَا عَلَى الَّذِينَ لَا يَجِدُونَ مَا يُنفِقُونَ حَرَجٌ إِذَا نَصَحُوا لِلَّهِ وَرَسُولِهِ ۚ مَا عَلَى الْمُحْسِنِينَ مِن سَبِيلٍ ۚ وَاللَّهُ غَفُورٌ رَّحِيمٌ
91਼ ਕਮਜ਼ੋਰਾਂ, ਰੋਗੀਆਂ ਅਤੇ ਬੁੱਢਿਆਂ ਲਈ ਅਤੇ ਉਹਨਾਂ ਲਈ ਜਿਨ੍ਹਾਂ ਦੇ ਪੱਲੇ ਖ਼ਰਚ ਕਰਨ ਨੂੰ ਕੁੱਝ ਵੀ ਨਹੀਂ, ਉਹਨਾਂ ਲਈ ਇਸ ਹਾਲਤ ਵਿਚ ਪਿੱਛੇ ਰਹਿਣ ਵਿਚ ਕੁਝ ਵੀ ਹਰਜ ਨਹੀਂ, ਜੇ ਉਹ ਅੱਲਾਹ ਤੇ ਉਸ ਦੇ ਰਸੂਲ ਦੇ ਸ਼ੁਭ ਚਿੰਤਕ ਬਣ ਕੇ ਰਹਿਣ,1 ਅਜਿਹੇ ਨੇਕ ਲੋਕਾਂ ਲਈ ਜਿਹਾਦ ਵਿਚ ਨਾ ਜਾਣ ’ਤੇ ਕੋਈ ਦੋਸ਼ ਨਹੀਂ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
89ਆਇਤ

ਅਨੁਵਾਦ — ਅਤ-ਤੌਬਾ 89

ਸੂਰਾ ਅਤ-ਤੌਬਾ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ…

ਸੂਰਾ ਆਇਤ 89/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers