ਅਲ-ਬਲਦ · 12/20
ਅਨੁਵਾਦ ਉਚਾਰਨ — ਅਲ-ਬਲਦ
وَمَا أَدْرَاكَ مَا الْعَقَبَةُ ۝١٢
Wa maaa adraaka mal`aqabah
📖 ਪੰਜਾਬੀ ਵਿੱਚ
12਼ ਤੁਸੀਂ ਕੀ ਜਾਣੋਂ ਕਿ ਉਹ ਔਖੀ ਘਾਟੀ ਕੀ ਹੈ ?
🎧 ਸੁਣੋ

📜 ਆਇਤ 10-14 — ਅਲ-ਬਲਦ

10وَهَدَيْنَاهُ النَّجْدَيْنِ
10਼ ਕੀ ਉਸ ਨੂੰ ਦੋਵੇਂ ਰਸਤੇ (ਨੇਕੀ ਤੇ ਬੁਰਾਈ ਦੇ) ਨਹੀਂ ਦਰਸਾਏ ?
11فَلَا اقْتَحَمَ الْعَقَبَةَ
11਼ ਪਰ ਉਹ (ਨੇਕੀ ਦੀ) ਘਾਟੀ ਵਿੱਚੋਂ ਦੀ ਹੋ ਕੇ ਨਹੀਂ ਲੰਘਿਆ।
12وَمَا أَدْرَاكَ مَا الْعَقَبَةُ
12਼ ਤੁਸੀਂ ਕੀ ਜਾਣੋਂ ਕਿ ਉਹ ਔਖੀ ਘਾਟੀ ਕੀ ਹੈ ?
13فَكُّ رَقَبَةٍ
13਼ ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।1
14أَوْ إِطْعَامٌ فِي يَوْمٍ ذِي مَسْغَبَةٍ
14਼ ਜਾਂ ਭੁੱਖ ਵਾਲੇ ਦਿਨ ਭੋਜਨ ਕਰਵਾਉਣ।
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
12ਆਇਤ

ਅਨੁਵਾਦ — ਅਲ-ਬਲਦ 12

ਸੂਰਾ ਅਲ-ਬਲਦ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਤੁਸੀਂ ਕੀ ਜਾਣੋਂ ਕਿ ਉਹ ਔਖੀ ਘਾਟੀ ਕੀ ਹੈ…

ਸੂਰਾ ਆਇਤ 12/20 — ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਲਦ ਸੁਣੋ, ਅਲ-ਬਲਦ ਅਨੁਵਾਦ, ਅਲ-ਬਲਦ mp3, ਅਲ-ਬਲਦ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers