ਅਲ-ਬਲਦ · 15/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
يَتِيمًا ذَا مَقْرَبَةٍ ۝١٥
Yateeman zaa maqrabah
📖 ਪੰਜਾਬੀ ਵਿੱਚ
15਼ ਕਿਸੇ ਰਿਸ਼ਤੇਦਾਰ ਯਤੀਮ ਨੂੰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਬਲਦ

13فَكُّ رَقَبَةٍ
13਼ ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।1
14أَوْ إِطْعَامٌ فِي يَوْمٍ ذِي مَسْغَبَةٍ
14਼ ਜਾਂ ਭੁੱਖ ਵਾਲੇ ਦਿਨ ਭੋਜਨ ਕਰਵਾਉਣ।
15يَتِيمًا ذَا مَقْرَبَةٍ
15਼ ਕਿਸੇ ਰਿਸ਼ਤੇਦਾਰ ਯਤੀਮ ਨੂੰ।
16أَوْ مِسْكِينًا ذَا مَتْرَبَةٍ
16਼ ਜਾਂ ਕਿਸੇ ਮਿੱਟੀ ’ਚ ਰੁਲਦੇ ਮੁਥਾਜ ਨੂੰ (ਭੋਜਨ ਕਰਵਾਉਣਾ)।
17ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
15ਆਇਤ

ਅਨੁਵਾਦ — ਅਲ-ਬਲਦ 15

ਸੂਰਾ ਅਲ-ਬਲਦ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕਿਸੇ ਰਿਸ਼ਤੇਦਾਰ ਯਤੀਮ ਨੂੰ।

ਸੂਰਾ ਆਇਤ 15/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers