ਅਲ-ਬਲਦ · 17/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ ۝١٧
Summa kaana minal lazeena aamanoo wa tawaasaw bissabri wa tawaasaw bilmarhamah
📖 ਪੰਜਾਬੀ ਵਿੱਚ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਬਲਦ

15يَتِيمًا ذَا مَقْرَبَةٍ
15਼ ਕਿਸੇ ਰਿਸ਼ਤੇਦਾਰ ਯਤੀਮ ਨੂੰ।
16أَوْ مِسْكِينًا ذَا مَتْرَبَةٍ
16਼ ਜਾਂ ਕਿਸੇ ਮਿੱਟੀ ’ਚ ਰੁਲਦੇ ਮੁਥਾਜ ਨੂੰ (ਭੋਜਨ ਕਰਵਾਉਣਾ)।
17ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
18أُولَٰئِكَ أَصْحَابُ الْمَيْمَنَةِ
18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।
19وَالَّذِينَ كَفَرُوا بِآيَاتِنَا هُمْ أَصْحَابُ الْمَشْأَمَةِ
19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
17ਆਇਤ

ਅਨੁਵਾਦ — ਅਲ-ਬਲਦ 17

ਸੂਰਾ ਅਲ-ਬਲਦ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ…

ਸੂਰਾ ਆਇਤ 17/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers