ਅਲ-ਬਲਦ · 18/20
ਅਨੁਵਾਦ ਉਚਾਰਨ — ਅਲ-ਬਲਦ
أُولَٰئِكَ أَصْحَابُ الْمَيْمَنَةِ ۝١٨
Ulaaa`ika As-haabul maimanah
📖 ਪੰਜਾਬੀ ਵਿੱਚ
18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।
🎧 ਸੁਣੋ

📜 ਆਇਤ 16-20 — ਅਲ-ਬਲਦ

16أَوْ مِسْكِينًا ذَا مَتْرَبَةٍ
16਼ ਜਾਂ ਕਿਸੇ ਮਿੱਟੀ ’ਚ ਰੁਲਦੇ ਮੁਥਾਜ ਨੂੰ (ਭੋਜਨ ਕਰਵਾਉਣਾ)।
17ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
18أُولَٰئِكَ أَصْحَابُ الْمَيْمَنَةِ
18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।
19وَالَّذِينَ كَفَرُوا بِآيَاتِنَا هُمْ أَصْحَابُ الْمَشْأَمَةِ
19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।
20عَلَيْهِمْ نَارٌ مُّؤْصَدَةٌ
20਼ ਉਹਨਾਂ ਉੱਤੇ ਅੱਗ ਛਾਈ ਹੋਈ ਹੋਵੇਗੀ ।1
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
18ਆਇਤ

ਅਨੁਵਾਦ — ਅਲ-ਬਲਦ 18

ਸੂਰਾ ਅਲ-ਬਲਦ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।

ਸੂਰਾ ਆਇਤ 18/20 — ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਲਦ ਸੁਣੋ, ਅਲ-ਬਲਦ ਅਨੁਵਾਦ, ਅਲ-ਬਲਦ mp3, ਅਲ-ਬਲਦ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers