ਅਲ-ਬਲਦ · 19/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
وَالَّذِينَ كَفَرُوا بِآيَاتِنَا هُمْ أَصْحَابُ الْمَشْأَمَةِ ۝١٩
Wallazeena kafaroo bi aayaatinaa hum as-haabul Mash`amah
📖 ਪੰਜਾਬੀ ਵਿੱਚ
19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-20 — ਸੂਰਾ ਅਲ-ਬਲਦ

17ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
18أُولَٰئِكَ أَصْحَابُ الْمَيْمَنَةِ
18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।
19وَالَّذِينَ كَفَرُوا بِآيَاتِنَا هُمْ أَصْحَابُ الْمَشْأَمَةِ
19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।
20عَلَيْهِمْ نَارٌ مُّؤْصَدَةٌ
20਼ ਉਹਨਾਂ ਉੱਤੇ ਅੱਗ ਛਾਈ ਹੋਈ ਹੋਵੇਗੀ ।1
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
19ਆਇਤ

ਅਨੁਵਾਦ — ਅਲ-ਬਲਦ 19

ਸੂਰਾ ਅਲ-ਬਲਦ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ…

ਸੂਰਾ ਆਇਤ 19/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 17–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers