ਅਲ-ਬਲਦ · 5/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
أَيَحْسَبُ أَن لَّن يَقْدِرَ عَلَيْهِ أَحَدٌ ۝٥
Ayahsabu al-lai yaqdira `alaihi ahad
📖 ਪੰਜਾਬੀ ਵਿੱਚ
5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਬਲਦ

3وَوَالِدٍ وَمَا وَلَدَ
3਼ (ਮਨੁੱਖਾਂ ਦੇ) ਪਿਓ (ਆਦਮ) ਅਤੇ ਉਸ ਦੀ ਸੰਤਾਨ ਦੀ ਸਹੁੰ।
4لَقَدْ خَلَقْنَا الْإِنسَانَ فِي كَبَدٍ
4਼ ਬੇਸ਼ਕ ਅਸੀਂ ਮਨੁੱਖ ਨੂੰ ਔਖਿਆਈ ਵਿਚ (ਜੀਵਨ ਬਤੀਤ ਕਰਨ ਲਈ ਹੀ) ਪੈਦਾ ਕੀਤਾ ਹੈ।
5أَيَحْسَبُ أَن لَّن يَقْدِرَ عَلَيْهِ أَحَدٌ
5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?
6يَقُولُ أَهْلَكْتُ مَالًا لُّبَدًا
6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।
7أَيَحْسَبُ أَن لَّمْ يَرَهُ أَحَدٌ
7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
5ਆਇਤ

ਅਨੁਵਾਦ — ਅਲ-ਬਲਦ 5

ਸੂਰਾ ਅਲ-ਬਲਦ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ…

ਸੂਰਾ ਆਇਤ 5/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers