ਅਲ-ਬਲਦ · 6/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
يَقُولُ أَهْلَكْتُ مَالًا لُّبَدًا ۝٦
Yaqoolu ahlaktu maalal lubadaa
📖 ਪੰਜਾਬੀ ਵਿੱਚ
6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਬਲਦ

4لَقَدْ خَلَقْنَا الْإِنسَانَ فِي كَبَدٍ
4਼ ਬੇਸ਼ਕ ਅਸੀਂ ਮਨੁੱਖ ਨੂੰ ਔਖਿਆਈ ਵਿਚ (ਜੀਵਨ ਬਤੀਤ ਕਰਨ ਲਈ ਹੀ) ਪੈਦਾ ਕੀਤਾ ਹੈ।
5أَيَحْسَبُ أَن لَّن يَقْدِرَ عَلَيْهِ أَحَدٌ
5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?
6يَقُولُ أَهْلَكْتُ مَالًا لُّبَدًا
6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।
7أَيَحْسَبُ أَن لَّمْ يَرَهُ أَحَدٌ
7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।
8أَلَمْ نَجْعَل لَّهُ عَيْنَيْنِ
8਼ ਕੀ ਅਸੀਂ ਉਸ ਨੂੰ ਦੋ ਅੱਖਾਂ ਨਹੀਂ ਦਿੱਤੀਆਂ ?
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
6ਆਇਤ

ਅਨੁਵਾਦ — ਅਲ-ਬਲਦ 6

ਸੂਰਾ ਅਲ-ਬਲਦ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ…

ਸੂਰਾ ਆਇਤ 6/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers